|
| 60 ਤਿੱਬਤੀ ਹਿਰਾਸਤ 'ਚ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 18 ਮਾਰਚ 2008 ( 10:55 IST ) | |
ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਅੱਜ ਜਿਆਦਾ ਸੁਰੱਖਿਆ ਵਾਲੇ ਚਾਣਕਿਆ ਪੁਰੀ ਖੇਤਰ ਵਿਚ ਸਥਿੱਤ ਚੀਨੀ ਦੂਤ ਘਰ ਸਾਹਮਣੇ ਚੀਨ ਵਿਰੋਧੀ ਪ੍ਰਦਰਸ਼ਨ ਕਰ ਰਹੇ ਕਰੀਬ 60 ਤਿੱਬਤੀ ਨੂੰ ਕਾਬੂ ਕੀਤਾ ਗਿਆ.
ਪੁਲਿਸ ਮੁਤਾਬਕ ਪ੍ਰਦਰਸ਼ਨਕਾਰੀ ਚੀਨ ਵਿਰੋਧੀ ਨਾਅਰੇ ਲਗਾ ਰਹੇ ਸਨ ਅਤੇ ਉਹਨਾਂ ਨੇ ਦੂਤ ਘਰ ਵਿਚ ਜਾਣ ਦੀ ਕੋਸ਼ਿਸ਼ ਕੀਤੀ.ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੂਤਘਰ ਵਿਚ ਜਾਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨ ਕਾਰੀਆਂ ਨੂੰ ਰੋਕਦੇ ਹੋਏ ਕਰੀਬ 60 ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ.
ਆਪਣੇ ਦੇਸ਼ ਵਾਸੀਆਂ ਪ੍ਰਤੀ ਇੱਕ ਜੁੱਟਤਾ ਜਾਹਰ ਕਰਨ ਲਈ ਤਿੱਬਤੀ ਲੋਕਾਂ ਵੱਲੋਂ ਕੀਤੇ ਜਾ ਰਹੇ ਚੀਨ ਵਿਰੋਧੀ ਪ੍ਰਦਰਸ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਦੂਤ ਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ.
ਦੂਤ ਘਰ ਦੇ ਲਾਗੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਪੁਲਿਸ ਦੀ ਸਥਿੱਤੀ ਉੱਪਰ ਨੇੜ੍ਹਿਉਂ ਨਜ਼ਰ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|