|
| ਸਰਬਜੀਤ ਦੀ ਫਾਂਸੀ ਟਲੀ |
| ਨਵੀਂ ਦਿੱਲੀ (ਭਾਸ਼ਾ), ਬੁੱਧਵਾਰ, 19 ਮਾਰਚ 2008 ( 15:29 IST ) | |
ਪਾਕਿਸਤਾਨ ਦੇ ਰਾਸ਼ਟਰਪਤੀ ਪ੍ਰਵੇਜ ਮੁਸ਼ੱਰਫ ਨੇ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਫਾਂਸੀ ਦੀ ਸਜਾ ਇੱਕ ਮਹੀਨੇ ਵਾਸਤੇ ਟਾਲ ਦਿੱਤੀ ਹੈ.
ਵਿਦੇਸ਼ ਮੰਤਰੀ ਪ੍ਰਣਬ ਮੁਖਰਜੀ ਨੇ ਅੱਜ ਦੁਪਹਿਰ ਬਾਅਦ ਲੋਕ ਸਭਾ ਵਿੱਚ ਕਿਹਾ ਕਿ ਉਹਨਾਂ ਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਰਾਸ਼ਟਰਪਤੀ ਪ੍ਰਵੇਜ ਮੁਸ਼ੱਰਫ ਨੇ ਸਰਬਜੀਤ ਦੀ ਫਾਂਸੀ ਦੀ ਸਜਾ ਨੂੰ 30 ਮਈ ਤੱਕ ਲਈ ਟਾਲ ਦਿੱਤਾ ਹੈ.
ਉਹਨਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਇਹ ਜਾਣਕਾਰੀ ਉਹਨਾਂ ਨੂੰ ਕੁੱਝ ਦੇਰ ਪਹਿਲਾਂ ਇਸਲਾਮਾਬਾਦ ਸਥਿਤ ਭਾਰਤੀ ਉੱਚ ਆਯੋਗ ਨੂੰ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਦਿੱਤੀ.
ਮੁਖ਼ਰਜੀ ਨੇ ਕਿਹਾ ਕਿ ਸਰਬਜੀਤ ਦਾ ਜੀਵਨ ਬਚਾਉਣ ਵਿੱਚ ਭਾਰਤੀ ਸਰਕਾਰ ਨੂੰ ਥੋੜ੍ਹੀ ਸਫ਼ਲਤਾ ਮਿਲੀ ਹੈ ਅਤੇ ਅਸੀਂ ਉਸਦੀ ਜਾਨ ਬਚਾਉਣ ਦੇ ਲਈ ਯਤਨ ਜਾਰੀ ਰੱਖਾਂਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|