ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਬ੍ਰਿਜੇਸ਼ ਦਾ ਟਿੱਪਣੀ ਤੋਂ ਇਨਕਾਰ
ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 21 ਮਾਰਚ 2008   ( 09:50 IST )
ਭਾਰਤੀ ਜਨਤਾ ਪਾਰਤੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੇ ਉਸ ਦਾਅਵੇ ਉੱਪਰ ਕਿਸੇ ਵੀ ਕਿਸਮ ਦੀ ਪ੍ਰਤੀਕ੍ਰਿਆ ਦੇਣ ਤੋਂ ਸਾਬਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਬ੍ਰਿਜੇਸ਼ ਮਿਸ਼ਰਾ ਨੇ ਇਨਕਾਰ ਕਰ ਦਿੱਤਾ ਜਿਸ ਵਿਚ ਸਾਬਕਾ ਗ੍ਰਹਿ ਮੰਤਰੀ ਨੇ ਕਿਹਾ ਸੀ ਕਿ ਮਿਸ਼ਰਾ ਮੁੱਦੇ ਉੱਪਰ ਤੱਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਾਲ ਉਹਨਾਂ ਦੇ ਮਤਭੇਦ ਸਨ.

ਰਾਜਗ ਸਰਕਾਰ ਵਿਚ ਬ੍ਰਿਜੇਸ਼ ਮਿਸ਼ਰਾ ਦੋ ਅਹੁਦੇ ਸੰਭਾਲ ਰਹੇ ਸਨ.

ਅਡਵਾਨੀ ਦੀ 'ਮਾਈ ਕੰਟਰੀ ਮਾਈ ਲਾਇਫ' ਕਿਤਾਬ ਵਿਚ ਕੀਤੇ ਗਏ ਇਸ ਦਾਅਵੇ ਬਾਰੇ ਪੁੱਛੇ ਜਾਣ ਉੱਪਰ ਮਿਸ਼ਰਾ ਨੇ ਕਿਹਾ ਕਿ ਮੈਂ ਇਸ ਉੱਪਰ ਕੋਈ ਪ੍ਰਤੀਕ੍ਰਿਆ ਨਹੀਂ ਦੇਣਾ ਚਾਹੁੰਦਾ ਅਤੇ ਇਹ ਮਾਮਲਾ ਆਪਣੇ ਆਪ ਹੀ ਖਤਮ ਹੋ ਜਾਵੇਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਕਾਂਗਰਸ ਵੱਲੋਂ ਜਸਵੰਤ ਦੀ ਆਲੋਚਨਾ
ਜੰਗੀ ਮਸ਼ਕ 'ਚ 3 ਭਾਰਤੀ ਫੌਜੀਆਂ ਦੀ ਮੌਤ
ਭਾਰਤ ਹੈ 'ਏ-ਪਲਸ' : ਜਹਾਂਗੀਰ
ਪੰਜਾਬ 'ਚ ਦੋ ਅੱਤਵਾਦੀ ਗ੍ਰਿਫ਼ਤਾਰ
ਸਰਬਜੀਤ ਨੂੰ ਭਾਰਤ ਭੇਜਿਆ ਜਾਵੇ : ਅਸਮਾਂ
ਮੂਲ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਜ਼ਰੂਰੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...