|
| ਹਰੇਕ ਨੂੰ ਬੋਲਣ ਦਾ ਅਧਿਕਾਰ : ਬੱਚਨ |
| ਮੁੰਬਈ (ਭਾਸ਼ਾ), ਐਤਵਾਰ, 23 ਮਾਰਚ 2008 ( 14:22 IST ) | |
ਫਿਲਮ ਅਭਿਨੇਤਾ ਅਮਿਤਾਭ ਬੱਚਨ ਨੇ ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਪ੍ਰਮੁੱਖ ਰਾਜ ਠਾਕਰੇ ਦੀ ਉਸ ਟਿੱਪਣੀ ਨੂੰ ਨਜ਼ਰ ਅੰਦਾਜ਼ ਕਰ ਦਿੱਤਾ, ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ਬੱਚਨ ਨੇ ਮੁੰਬਈ ਤੋਂ ਜਿਆਦਾ ਉੱਤਰ ਪ੍ਰਦੇਸ਼ ਦੇ ਲਈ ਕੰਮ ਕੀਤਾ ਹੈ.
ਇੱਕ ਸਥਾਨਕ ਅਖ਼ਬਾਰ ਨੂੰ ਦਿੱਤੀ ਇੰਟਰਵਿਊ ਵਿੱਚ ਬੱਚਨ ਨੇ ਕਿਹਾ ਕਿ ਬੇਤਰਤੀਬ ਆਰੋਪ ਬੇਤਰਤੀਬ ਹੁੰਦੇ ਹਨ ਅਤੇ ਉਹਨਾਂ ਉੱਤੇ ਉਸ ਤਰ੍ਹਾਂ ਦਾ ਧਿਆਨ ਦੇਣ ਦੀ ਜ਼ਰੂਰਤ ਨਹੀਂ ਹੈ, ਜਿਸ ਤਰ੍ਹਾਂ ਦੀ ਤੁਸੀਂ ਮੇਰੇ ਤੋਂ ਉਮੀਦ ਕਰਦੇ ਹੋ.
ਉਹਨਾਂ ਨੇ ਕਿਹਾ ਕਿ ਇਹ ਇੱਕ ਆਜ਼ਾਦ ਦੇਸ਼ ਹੈ ਅਤੇ ਹਰ ਕਿਸੇ ਨੂੰ ਬੋਲਣ ਦੀ ਆਜ਼ਾਦੀ ਹੈ. ਦੇਸ਼ ਦਾ ਕਾਨੂੰਨ ਅਤੇ ਸੰਵਿਧਾਨ ਸਭ ਤੋਂ ਉੱਪਰ ਹੈ ਜੋ ਸਾਰਿਆਂ ਉੱਤੇ ਲਾਗੂ ਹੁੰਦੇ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|