ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਸਿੱਧੂ ਦੀ ਹਾਲਤ 'ਚ ਸੁਧਾਰ
ਚੰਡੀਗੜ੍ਹ(ਭਾਸ਼ਾ), ਸੋਮਵਾਰ, 24 ਮਾਰਚ 2008   ( 09:00 IST )
ਕ੍ਰਿਕਟ ਖਿਡਾਰੀ ਤੋਂ ਰਾਜਨੇਤਾ ਬਣੇ ਨਵਜੋਤ ਸਿੰਘ ਸਿੱਧੂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ ਜਿੰਨ੍ਹਾਂ ਨੂੰ ਗੰਭੀਰ ਹਾਲਤ ਵਿਚ 9 ਮਾਰਚ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ.

ਸੂਤਰਾਂ ਨੇ ਦੱਸਿਆ ਕਿ ਡਾਕਟਰਾਂ ਨੇ ਸਿੱਧੂ ਨੂੰ ਅਰਾਮ ਫੁਰਮਾਉਣ ਦੀ ਸਲਾਹ ਦਿੱਤੀ ਹੈ.ਸਿੱਧੂ ਦੀ ਦੇਖ ਰਹੇ ਕਰ ਰਹੇ ਡਾਕਟਰ ਰੁਪਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਆਪਣੀ ਜੀਵਨ ਸ਼ੈਲੀ ਬਦਲਨੀ ਪਵੇਗੀ ਅਤੇ ਉਹਨਾਂ ਨੂੰ ਕਸਰਤ ਅਤੇ ਸਰੀਰਕ ਸਿਹਤ ਵੱਲ ਧਿਆਨ ਦੇਣਾ ਪਵੇਗਾ.

ਡਾਕਟਰ ਮੁਤਾਬਕ ਇਹ ਮਾਮਲਾ ਜਾਨਲੇਵਾ ਹੋ ਸਕਦਾ ਸੀ ਅਤੇ ਇਹ ਅਸਲ ਵਿਚ ਸ਼ਾਨਦਾਰ ਕ੍ਰਿਕਟ ਖਿਡਾਰੀ ਦਾ ਮੁੜ ਤੋਂ ਜਨਮ ਹੈ.ਉਹਨਾਂ ਵਿਚ ਮੌਜੂਦ ਯੋਗੀ ਨੇ ਨਿਸ਼ਚਿਤ ਤੌਰ ਉੱਪਰ ਠੀਕ ਹੋਣ ਵਿਚ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹ ਜਲਦੀ ਹੀ ਸਰਗਰਮ ਰਾਜਨੀਤੀ ਵਿਚ ਵਾਪਸ ਪਰਤਣਗੇ.

ਜਿਕਰਯੋਗ ਹੈ ਕਿ ਚੰਡੀਗੜ ਤੋਂ ਦਿੱਲੀ ਪਰਤਦੇ ਹੋਏ 9 ਨੂੰ ਸਿੱਧੂ ਪਾਨੀਪਤ ਨੇੜ੍ਹੇ ਬੇਚੈਨੀ ਮਹਿਸੂਸ ਕਰਨ ਲੱਗੇ ਅਤੇ ਕੁੱਝ ਮਿੰਟਾਂ ਲਈ ਬੇਹੋਸ਼ ਹੋ ਗਏ ਜਿਸ ਤੋਂ ਮਗਰੋਂ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਕਰਾਤ ਦਾ ਚਿਦੰਬਰਮ 'ਤੇ ਆਰੋਪ
ਅਡਵਾਨੀ ਵੱਲੋਂ ਕਾਂਗਰਸ ਦੀ ਆਲੋਚਨਾ
ਸ਼ਿਵਸੈਨਾ ਵੱਲੋਂ ਅਡਵਾਨੀ ਦਾ ਸਮਰਥਨ
ਬੁਸ਼ ਨਾਲ ਪ੍ਰਣਬ ਦੀ ਮੁਲਾਕਾਤ ਕੱਲ੍ਹ
ਹਰੇਕ ਨੂੰ ਬੋਲਣ ਦਾ ਅਧਿਕਾਰ : ਬੱਚਨ
ਨਕਸਲ ਪ੍ਰਭਾਵਿਤ ਖੇਤਰਾਂ ਲਈ 500 ਕਰੋੜ ਦੀ ਵੰਡ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...