|
| ਅਡਵਾਨੀ ਦੀ ਬਾਲ ਠਾਕਰੇ ਨਾਲ ਮੁਲਾਕਾਤ |
| ਮੁੰਬਈ(ਭਾਸ਼ਾ), ਸੋਮਵਾਰ, 24 ਮਾਰਚ 2008 ( 09:01 IST ) | |
ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਬੀਤੀ ਰਾਤ ਸ਼ਿਵਸੈਨਾ ਮੁਖੀ ਬਾਲ ਠਾਕਰੇ ਨਾਲ ਉਹਨਾਂ ਦੇ ਬਾਂਦਰਾ ਵਿਖੇ ਸਥਿੱਤ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ.
ਸ਼ਿਵਸੈਨਾ ਦੇ ਬੁਲਾਰੇ ਨੇ ਭਾਸ਼ਾ ਨੂੰ ਦੱਸਿਆ ਕਿ ਭਾਜਪਾ ਦੇ ਸੀਨੀਅਰ ਆਗੂ ਦੀ ਇਹ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਸੀ.
ਅਡਵਾਨੀ ਨੇ ਸ਼ਿਵਸੈਨਾ ਮੁਖੀ ਨੂੰ ਆਪਣੀ ਹਾਲੀਆ ਪ੍ਰਕਾਸ਼ਿਤ ਕਿਤਾਬ 'ਮਾਈ ਕੰਟਰੀ ਮਾਈ ਲਾਇਫ' ਵੀ ਭੇਂਟ ਕੀਤੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|