|
| ਰੇਲਵੇ ਕਰਮਚਾਰੀ ਕਰਨਗੇ ਅੰਦੋਲਨ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 1 ਅਪ੍ਰੈਲ 2008 ( 10:15 IST ) | |
ਛੇਵੇਂ ਵੇਤਨ ਆਯੋਗ ਦੀਆਂ ਸਿਫਾਰਸ਼ਾਂ ਨੂੰ ਲੈ ਕੇ ਨਾਰਾਜ਼ਗੀ ਜਾਹਰ ਕਰਦੇ ਹੋਏ ਭਾਰਤੀ ਰੇਲਵੇ ਪ੍ਰਮੋਟੀ ਆਫਿਸਰਸ ਫੈਡਰੈਸ਼ਨ ਨੇ ਦੇਸ਼ ਪੱਧਰੀ ਅੰਦੋਲਨ ਵਿੱਢਣ ਦਾ ਫੈਸਲਾ ਕੀਤਾ.
ਸੰਘ ਦੇ ਮਹਾਂ ਸਕੱਤਰ ਜਤਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਛੇਵੇਂ ਵੇਤਨ ਆਯੋਗ ਦੀ ਰੇਲਵੇ ਦੇ ਸਮੂਹ ਬੀ ਦੇ ਅਧਿਕਾਰੀਆਂ ਨਾਲ ਜੁੜੀਆਂ ਸਿਫਾਰਸ਼ਾਂ ਸਦਕਾ ਸਮੂਹ ਬੀ ਦੇ ਅਧਿਕਾਰੀਆਂ ਨੂੰ ਅਹੁਦੇ ਦੀ ਲੜੀ ਵਿਚ ਅਤੇ ਆਰਥਿਕ ਰੂਪ ਨਾਲ ਨੁਕਸਾਨ ਚੁੱਕਣਾ ਪਵੇਗਾ.
ਇਸ ਨਾਲ ਵੇਤਨ ਆਯੋਗ ਦੇ ਗਠਨ ਦੇ ਮੂਲ ਟੀਚੇ ਨੂੰ ਨੁਕਸਾਨ ਪੁੱਜਾ ਹੈ.ਉਹਨਾਂ ਕਿਹਾ ਕਿ ਅਸੀਂ ਰੇਲਵੇ ਕਰਮਚਾਰੀ ਸੰਘਾਂ ਨਾਲ ਸਮੂਹ ਬੀ ਦੇ ਅਧਿਕਾਰੀਆਂ ਲਈ ਨਿਆਂ ਦੀ ਮੰਗ ਕਰਦੇ ਹੋਏ ਦੇਸ਼ ਪੱਧਰੀ ਅੰਦੋਲਨ ਚਲਾਉਣ ਦਾ ਫੈਸਲਾ ਕੀਤਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|