|
| ਰਾਸ਼ਟਰੀ ਸਿਹਤ ਬੀਮਾ ਯੋਜਨਾ ਅੱਜ ਤੋਂ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 1 ਅਪ੍ਰੈਲ 2008 ( 10:23 IST ) | |
ਰਾਸ਼ਟਰੀ ਸਿਹਤ ਬੀਮਾ ਯੋਜਨਾ ਅੱਜ ਤੋਂ ਸ਼ੁਰੂ ਹੋ ਰਹੀ ਹੈ ਜਿਸ ਦਾ ਐਲਾਨ ਬੀਤੇ ਵਰ੍ਹੇ ਇੱਕ ਅਕਤੂਬਰ ਨੂੰ ਕੀਤਾ ਗਿਆ ਸੀ.
ਅੱਜ ਇੱਥੇ ਜਾਰੀ ਇੱਕ ਸਰਕਾਰੀ ਬਿਆਨ ਮੁਤਾਬਕ ਸਿਹਤ ਬੀਮਾ ਯੋਜਨਾ ਅਧੀਨ ਅਗਲੇ ਪੰਜ ਵਰ੍ਹਿਆਂ ਦੌਰਾਨ ਗੈਰ ਸੰਗਠਿਤ ਖੇਤਰ ਵਿਚ ਗਰੀਬੀ ਰੇਖਾ ਤੋਂ ਹੇਠਾਂ ਜੀਵਨ ਬਤੀਤ ਕਰਨ ਵਾਲੇ ਸਾਰੇ ਪਰਿਵਾਰਾਂ ਨੂੰ ਇੱਕ ਸਮਾਰਟ ਕਾਰਡ ਮੁਹੱਈਆ ਕਰਾਇਆ ਜਾਵੇਗਾ ਜਿਸ ਦੀ ਸਹਾਇਤਾ ਨਾਲ ਉਹ ਦੇਸ਼ ਦੇ ਕਿਸੇ ਵੀ ਹਿੱਸੇ ਵਿਚ 30 ਹਜ਼ਾਰ ਰੁਪਏ ਦੇ ਨਗਦ ਬੀਮੇ ਦਾ ਲਾਹਾ ਲੈ ਸਕਣਗੇ.
ਇਸ ਯੋਜਨਾ ਦਾ 600 ਜਿਲ੍ਹਿਆਂ ਵਿਚ ਰਹਿ ਰਹੇ 1 ਕਰੋੜ ਲੋਕਾਂ ਨੂੰ ਲਾਭ ਮਿਲੇਗਾ ਅਤੇ ਹਰ ਜਿਲ੍ਹੇ ਤੋਂ ਇੱਕ ਲੱਖ ਕਾਮਿਆਂ ਨੂੰ ਇਸ ਯੋਜਨਾ ਦੇ ਦਾਇਰੇ ਵਿਚ ਲਿਆਂਦਾ ਜਾਵੇਗਾ.ਇਸ ਵਿੱਤੀ ਵਰ੍ਹੇ ਤੋਂ ਹਰ ਸਾਲ ਇਹ ਯੋਜਨਾ 120 ਜਿਲ੍ਹਿਆਂ ਵਿਚ ਸ਼ੁਰੂ ਕੀਤੀ ਜਾਵੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|