|
| ਭਾਜਪਾ ਦੇ ਬਹਿਕਾਵੇ 'ਚ ਨਾ ਆਵੇ ਜਨਤਾ:ਸੋਨੀਆ |
| ਬਾਣੇਸ਼ਵਰ ਧਾਮ(ਭਾਸ਼ਾ), 3 ਅਪ੍ਰੈਲ 2008 ( 19:54 IST ) | |
ਕਾਂਗਰਸ ਅਤੇ ਸੰਯੁਕਤ ਪ੍ਰਗਤੀਸ਼ੀਲ ਗਠਬੰਧਨ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਰਾਜਸਥਾਨ ਵਿਚ ਇਸ ਵਰ੍ਹੇ ਹੋਣ ਵਾਲੀਆਂ ਵਿਧਾਨਸਭਾ ਚੌਣਾਂ ਲਈ ਚੌਣ ਪ੍ਰਚਾਰ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਬਹਿਕਾਵੇ ਵਿਚ ਨਾ ਆਉਣ ਅਤੇ ਰਾਜ ਅਤੇ ਦੇਸ਼ ਦੇ ਵਿਕਾਸ ਲਈ ਕਾਂਗਰਸ ਦਾ ਸਹਿਯੋਗ ਕਰਨ.
ਸੋਨੀਆ ਇੱਥੇ ਇੱਕ ਜਨਸਭਾ ਨੂੰ ਸੰਬੋਧਿਤ ਕਰ ਰਹੀ ਸੀ.ਉਹਨਾਂ ਕਿਹਾ ਕਿ ਸੰਪ੍ਰਗ ਸਰਕਾਰ ਨੇ ਆਪਣੇ ਇਤਿਹਾਸਕ ਬਜਟ ਵਿਚ ਸਾਰਿਆਂ ਦਾ ਖਿਆਲ ਰੱਖਿਆ ਹੈ ਅਤੇ ਦੇਸ਼ ਦੇ ਚਹੁੰ ਪੱਖੀ ਵਿਕਾਸ ਦਾ ਸੰਕਲਪ ਲਿਆ ਹੈ.
ਬਜਟ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ ਅਤੇ ਇਸ ਨਾਲ ਚਾਰ ਕਰੋੜ ਕਿਸਾਨਾਂ ਨੂੰ ਫਾਇਦਾ ਮਿਲੇਗਾ.
ਉਹਨਾਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਵਿਚ ਛੋਟੇ ਕਿਸਾਨਾਂ ਨੂੰ ਲਾਭ ਨਹੀਂ ਮਿਲ ਸਕਿਆ ਹੈ.ਮੈਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਇਸ ਬਾਰੇ ਜਲਦੀ ਹੀ ਉਚਿਤ ਕਾਰਵਾਈ ਕਰਨਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|