|
| ਸੋਨੀਆ ਨੂੰ ਮਿਲੇ ਆਈਪੀਐਸ ਅਧਿਕਾਰੀ |
| ਨਵੀਂ ਦਿੱਲੀ(ਭਾਸ਼ਾ), ਸ਼ਨਿਵਾਰ, 5 ਅਪ੍ਰੈਲ 2008 ( 12:04 IST ) | |
ਛੇਵੇਂ ਵੇਤਨ ਆਯੋਗ ਦੀਆਂ ਸਿਫਾਰਸ਼ਾਂ ਤੋਂ ਨਾਖੁਸ਼ ਭਾਰਤੀ ਪੁਲਿਸ ਸੇਵਾ(ਆਈਪੀਐਸ) ਦੇ ਅਧਿਕਾਰੀਆਂ ਅਤੇ ਆਈਪੀਐਸ ਸੰਘ ਦੇ ਪ੍ਰਤੀਨਿੱਧੀਆਂ ਨੇ ਸੰਪ੍ਰਗ ਪ੍ਰਧਾਨ ਸੋਨੀਆ ਗਾਂਧੀ ਅਤੇ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੂੰ ਆਪਣਾ ਦੁੱਖੜਾ ਸੁਣਾਇਆ.
ਆਈਜੀ ਸੀਆਰਪੀਐਫ ਮੰਜਰੀ ਜਰੂਹਾਰ ਅਤੇ ਸੀਆਰਪੀਐਫ ਦੇ ਏਪੀ ਮਹੇਸ਼ਵਰੀ ਦੀ ਅਗੁਵਾਈ ਅਧੀਨ ਸੈਂਟ੍ਰਲ ਆਈਪੀਐਸ ਐਸੋਸੀਏਸ਼ਨ ਦੇ ਪ੍ਰਤੀਨਿੱਧੀ ਮੰਡਲ ਨੇ ਵੇਤਨਮਾਨ ਸੰਬੰਧੀ ਗੜਬੜੀ ਨੂੰ ਦੂਰ ਕਰਨ ਲਈ ਦੋਵਾਂ ਨੇਤਾਵਾਂ ਨੂੰ ਮੰਗ ਪੱਤਰ ਸੌਂਪਿਆ.
ਸੋਨੀਆ ਅਤੇ ਪਾਟਿਲ ਦੋਵਾਂ ਨੇ ਪੁਲਿਸ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਉੱਪਰ ਵਿਚਾਰ ਕਰੇਗੀ.ਹੋਰਨਾਂ ਮੰਗਾਂ ਤੋਂ ਅਲਾਵਾ ਪੁਲਿਸ ਅਧਿਕਾਰੀਆਂ ਨੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀਆਂ ਵਾਂਗ ਵੇਤਨ ਦੀ ਮੰਗ ਕੀਤੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|