|
| 30 ਜੂਨ ਤੱਕ ਹੋਵੇਗੀ ਯੋਜਨਾ ਲਾਗੂ:ਸੋਨੀਆ |
| ਕਾਰਾਈਕੁੱਡੀ(ਭਾਸ਼ਾ), ਐਤਵਾਰ, 6 ਅਪ੍ਰੈਲ 2008 ( 11:17 IST ) | |
ਸੰਪ੍ਰਗ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ 60 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੇ ਐਲਾਣ ਦੀਆਂ ਆਲੋਚਨਾਵਾਂ ਨੂੰ ਖਾਰਜ ਕਰਦੇ ਹੋਏ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕਿਹਾ ਕਿ ਯੋਜਨਾ ਨੂੰ ਇਸ ਸਾਲ 30 ਜੂਨ ਤੱਕ ਲਾਗੂ ਕਰ ਦਿੱਤਾ ਜਾਵੇਗਾ.
ਸੋਨੀਆ ਨੇ ਇੱਥੇ ਕਿਸਾਨਾਂ ਦੀ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ ਕੀਤੇ ਜਾਣਗੇ ਅਤੇ ਇਸ ਯੋਜਨਾ ਨੂੰ 30 ਜੂਨ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ.
ਸੋਨੀਆ ਨੇ ਇਹ ਰੈਲੀ ਵਿੱਤ ਮੰਤਰੀ ਪੀ.ਚਿਦੰਬਰਮ ਦੇ ਸੰਸਦੀ ਚੌਣ ਖੇਤਰ ਵਿਚ ਸੰਬੋਧਿਤ ਕੀਤੀ ਜਿੰਨ੍ਹਾਂ ਨੇ ਇਸ ਸਾਲ ਦੇ ਬਜਟ ਵਿਚ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|