|
| ਦੇਸ਼ ਨੂੰ ਇੱਕ ਹੋਰ ਹਰੀ ਕ੍ਰਾਂਤੀ ਦੀ ਲੋੜ:ਪ੍ਰਤਿਭਾ |
| ਨਵੀਂ ਦਿੱਲੀ(ਭਾਸ਼ਾ), ਐਤਵਾਰ, 6 ਅਪ੍ਰੈਲ 2008 ( 11:19 IST ) | |
ਖੇਤੀ ਵਿਕਾਸ ਦੀ ਹੌਲੀ ਰਫਤਾਰ ਉੱਪਰ ਚਿੰਤਾ ਵਿਚਕਾਰ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਅੱਜ ਦੂਜੀ ਹਰੀ ਕ੍ਰਾਂਤੀ ਦਾ ਸੱਦਾ ਦਿੱਤਾ ਤਾਂ ਜੋ ਭਾਰਤ ਖੇਤੀ ਦੇ ਖੇਤਰ ਵਿਚ ਸੁਪਰ ਪਾਵਰ ਬਣ ਸਕੇ.
ਬਾਬੂ ਜਗਜੀਵਨ ਰਾਮ ਦੀ ਯਾਦ ਵਿਚ ਆਯੋਜਿਤ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਪਾਟਿਲ ਨੇ ਇਹ ਸ਼ਬਦ ਕਹੇ.ਉਹਨਾਂ ਕਿਹਾ ਕਿ ਨੀਤੀ ਨਿਰਮਾਤਾਵਾਂ, ਵਿਗਿਆਨੀਆਂ ਅਤੇ ਕਿਸਾਨਾਂ ਨੂੰ ਇਸ ਟੀਚੇ ਨੂੰ ਪੂਰਾ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ.
ਪਾਟਿਲ ਨੇ ਯਾਦ ਕਰਦੇ ਹੋਏ ਕਿਹਾ ਕਿ ਖਾਧ ਅਤੇ ਖੇਤੀ ਮੰਤਰੀ ਦੇ ਰੂਪ ਵਿਚ ਜਗਜੀਵਨ ਰਾਮ ਨੇ ਦੇਸ਼ ਨੂੰ ਗੰਭੀਰ ਸੋਕੇ ਦੀ ਸਥਿੱਤੀ ਤੋਂ ਬਾਹਰ ਕੱਢਿਆ ਸੀ ਅਤੇ ਭਾਰਤ ਨੂੰ ਆਤਮ ਨਿਰਭਰ ਬਣਾਇਆ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|