|
| ਅਡਵਾਨੀ ਦੀ ਆਤਮਕਥਾ ਹੋਰਨਾਂ ਭਾਸ਼ਾਵਾਂ 'ਚ ਵੀ |
| ਨਵੀਂ ਦਿੱਲੀ(ਭਾਸ਼ਾ), ਐਤਵਾਰ, 6 ਅਪ੍ਰੈਲ 2008 ( 15:19 IST ) | |
ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਲਾਲ ਕ੍ਰਿਸ਼ਨ ਅਡਵਾਨੀ ਦੀ ਚਰਚਿਤ ਆਤਮਕਥਾ 'ਮਾਈ ਕੰਟਰੀ ਮਾਈ ਲਾਇਫ' ਜਲਦੀ ਹੀ ਹਿੰਦੀ ਵਿਚ ਵੀ ਪ੍ਰਕਾਸ਼ਿਤ ਹੋਵੇਗੀ.
ਅਡਵਾਨੀ ਨੂੰ ਆਗਾਮੀ ਚੌਣਾਂ ਵਿਚ ਪਾਰਟੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕਰਨ ਲਈ ਸੂਚਨਾ ਤਕਨੀਕ ਦੀ ਵਰਤੋਂ ਅਧੀਨ ਉਹਨਾਂ ਦੀ ਆਤਮ ਕਥਾ ਉੱਪਰ ਅਧਾਰਤ ਇੱਕ ਵੈਬਸਾਇਟ ਦੀ ਸ਼ੁਰੂਆਤ ਮੌਕੇ ਪਾਰਟੀ ਦੇ ਆਈਟੀ ਸੈਲ ਦੇ ਪ੍ਰਧਾਨ ਪ੍ਰਦਯੁਮਨ ਬੋਰਾ ਨੇ ਇਹ ਜਾਣਕਾਰੀ ਦਿੱਤੀ.
ਪਾਰਟੀ ਸੂਤਰਾਂ ਨੇ ਦੱਸਿਆ ਕਿ ਆਗਾਮੀ ਚੌਣਾਂ ਤੋਂ ਪਹਿਲਾਂ ਅਡਵਾਨੀ ਦੀ ਉਕਤ ਆਤਮਕਥਾ ਗੁਜਰਾਤੀ, ਬੰਗਾਲੀ ਅਤੇ ਮਰਾਠੀ ਭਾਸ਼ਾਵਾਂ ਵਿਚ ਵੀ ਪ੍ਰਕਾਸ਼ਿਤ ਹੋਵੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|