|
| ਦੇਸ਼ ਵਿਚ ਵੱਧ ਰਿਹਾ ਹੈ ਅੱਤਵਾਦ:ਅਡਵਾਨੀ |
| ਉਜੈਨ(ਭਾਸ਼ਾ), 7 ਅਪ੍ਰੈਲ 2008 ( 12:11 IST ) | |
ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਇੱਥੇ ਕਿਹਾ ਕਿ ਪ੍ਰਤੀਬੰਧਤ ਸੰਗਠਨ ਸਿੱਮੀ ਦੇ ਨੇਤਾਵਾਂ ਦੀ ਮੱਧ ਪ੍ਰਦੇਸ਼ ਵਿਚ ਗ੍ਰਿਫਤਾਰੀ ਤੋਂ ਸੰਕੇਤ ਮਿਲਦਾ ਹੈ ਕਿ ਦੇਸ਼ ਵਿਚ ਅੱਤਵਾਦ ਵੱਧ ਰਿਹਾ ਹੈ.
ਅਡਵਾਨੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਬਿਆਨ ਦਿੱਤਾ.ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਿੱਮੀ ਖਿਲਾਫ ਕੀਤੀ ਜਾ ਰਹੀ ਕਾਰਵਾਈ ਬਾਰੇ ਪੁੱਛੇ ਜਾਣ ਉੱਪਰ ਅਡਵਾਨੀ ਨੇ ਕਿਹਾ ਕਿ ਜਾਂਚ ਏਜੰਸੀ ਦੀ ਰਿਪੋਰਟ ਦੇ ਅਧਾਰ ਉੱਪਰ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|