|
| ਗੰਗਾ ਭਾਰਤੀ ਸੰਸਕ੍ਰਿਤੀ ਦੀ ਪਹਿਚਾਣ |
| ਵਾਰਾਣਸੀ (ਭਾਸ਼ਾ), ਸੋਮਵਾਰ, 7 ਅਪ੍ਰੈਲ 2008 ( 16:19 IST ) | |
ਪ੍ਰਸਿੱਧ ਸਮਾਜਿਕ ਵਰਕਰ ਵੀਰਭਦਰ ਮਿਸ਼ਰ ਨੇ ਕਿਹਾ ਹੈ ਕਿ ਗੰਗਾ ਭਾਰਤੀ ਸੰਸਕ੍ਰਿਤੀ ਦੀ ਪਹਿਚਾਣ ਹੈ ਪਰੰਤੂ ਇਸ ਵਿੱਚ ਗੰਦਗੀ ਸੁੱਟਣਾ ਸ਼ਰਮ ਦੀ ਗੱਲ ਹੈ.
ਗੰਗਾ ਦੀ ਸਫ਼ਾਈ ਦੇ ਲਈ ਸਮਰਪਿਤ ਸੰਕਟ ਮੋਚਨ ਫਾਉਂਡੇਸ਼ਨ ਦੇ ਪ੍ਰਧਾਨ ਪ੍ਰੋਫੈਸਰ ਮਿਸ਼ਰ ਨੇ ਕਿਹਾ ਕਿ ਉਹਨਾਂ ਦੀ ਦਿਲੀ ਤਮੰਨਾ ਹੈ ਕਿ ਗੰਗਾ ਨਦੀ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆਂ ਦੀ ਗੰਦਗੀ ਦਾ ਸੁੱਟਿਆ ਜਾਣਾ ਬੰਦ ਹੋਵੇ.
ਉੱਤਰ ਪ੍ਰਦੇਸ਼ ਸਰਕਾਰ ਦੇ ਵਿਗਿਆਨ ਅਤੇ ਤਕਨੀਕੀ ਵਿਭਾਗ ਦੁਆਰਾ ਵਿਗਿਆਨ ਰਤਨ ਪੁਰਸਕਾਰ ਨਾਲ ਸੰਮਾਨਿਤ ਕੀਤੇ ਜਾਣ ਦੇ ਮੌਕੇ ਉੱਤੇ ਆਯੋਜਿਤ ਸਮਾਗਮ ਵਿੱਚ ਮਿਸ਼ਰ ਨੇ ਕਿਹਾ ਕਿ ਸਾਡੀ ਸੰਸਕ੍ਰਿਤੀ ਵਿੱਚ ਸਾਰੀਆਂ ਨਦੀਆਂ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ ਅਤੇ ਉਸ ਵਿੱਚ ਵੀ ਗੰਗਾ ਨਦੀ ਦੀ ਗੱਲ ਅਲੱਗ ਹੈ.
ਪ੍ਰੋਫੈਸਰ ਮਿਸ਼ਰ ਨੂੰ ਟਾਈਮ ਪੱਤ੍ਰਿਕਾ ਨੇ ਹਾਲ ਹੀ ਵਿੱਚ ਵਿਸ਼ਵ ਦੇ ਪ੍ਰਮੁੱਖ ਸਮਾਜਿਕ ਵਰਕਰਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|