ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਮਰਾਠੀ 'ਚ ਬੋਲੇ ਅਮਿਤਾਭ
ਮੁੰਬਈ (ਭਾਸ਼ਾ), ਮੰਗਲਵਾਰ, 8 ਅਪ੍ਰੈਲ 2008   ( 11:23 IST )
ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਨੇ ਮਹਾਰਾਸ਼ਟਰ ਦੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਲੈਕੇ ਉਠਾਏ ਜਾ ਰਹੇ ਸਵਾਲਾਂ ਦਾ ਜਵਾਬ ਦੇਣ ਦੇ ਲਈ ਕੱਲ੍ਹ ਅਭਿਨੇਤਾ ਰਜਨੀਕਾਂਤ ਦੀ ਰਾਹ ਫੜ੍ਹੀ.

ਉਹਨਾਂ ਨੇ ਇਸ ਵਿਵਾਦ ਨੂੰ ਸ਼ਾਂਤ ਕਰਨ ਦੇ ਯਤਨ ਦੇ ਅਧੀਨ ਮਰਾਠੀ ਭਾਸ਼ਾ ਦਾ ਇਸਤੇਮਾਲ ਕੀਤਾ. ਮਰਾਠੀ ਜਨਤਾ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਚਨ ਨੇ ਮਰਾਠੀ ਵਿੱਚ ਕਿਹਾ ਕਿ ਉਹਨਾਂ ਦੀ ਜਗ੍ਹਾ ਮੇਰੇ ਦਿਲ ਵਿੱਚ ਹੈ.

ਬੱਚਨ ਨੇ ਇੱਕ ਟੈਲੀਵਿਜ਼ਨ ਚੈਨਲ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਨੇ ਮੈਨੂੰ ਕਾਫੀ ਕੁੱਝ ਦਿੱਤਾ. ਇਸਨੇ ਮੈਨੂੰ ਘਰ, ਰੁਜ਼ਗਾਰ ਅਤੇ ਪਤਨੀ ਦਿੱਤੀ.

ਮਹਾਰਾਸ਼ਟਰ ਦੇ ਨਾਲ ਮੇਰਾ ਸੰਬੰਧ 40 ਸਾਲ ਤੋਂ ਵੀ ਵੱਧ ਪੁਰਾਣਾ ਹੈ. ਉਹਨਾਂ ਨੇ ਕਿਹਾ ਕਿ ਉਹਨਾਂ ਦੇ ਪਿਤਾ ਦੇ ਕਈ ਮਰਾਠੀ ਸਾਹਿਤਕਾਰਾਂ ਦੇ ਨਾਲ ਚੰਗੇ ਰਿਸ਼ਤੇ ਸਨ ਅਤੇ ਉਹਨਾਂ ਦੀਆਂ ਕਵਿਤਾਵਾਂ ਦਾ ਮਰਾਠੀ ਵਿੱਚ ਅਨੁਵਾਦ ਹੋਇਆ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਭਾਜਪਾ ਜੋਰ ਸ਼ੋਰ ਨਾਲ ਮਨਾਵੇਗੀ 150ਵੀਂ ਵਰ੍ਹੇਗੰਢ
ਸੀਡੀ ਤੋਂ ਲੱਗੇਗਾ ਮੌਸਮ ਦਾ ਪਤਾ
ਕਮਲਨਾਥ ਦਾ ਬਿਆਨ ਮੰਦਭਾਗਾ:ਭਾਜਪਾ
ਸਮੇਂ ਤੋਂ ਪਹਿਲਾਂ ਚੌਣਾਂ ਨਹੀਂ:ਰਾਜਨਾਥ
ਗੰਗਾ ਭਾਰਤੀ ਸੰਸਕ੍ਰਿਤੀ ਦੀ ਪਹਿਚਾਣ
ਅਮਿਤਾਭ ਦੇਸ਼ ਦੇ ਸੁਪਰ ਸਟਾਰ ਹਨ : ਠਾਕਰੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...