|
| ਭਾਜਪਾ ਨੇ ਚੁੱਕਿਆ ਸਵਾਲ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 8 ਅਪ੍ਰੈਲ 2008 ( 11:28 IST ) | |
ਕੇਂਦਰੀ ਮੰਤਰੀ ਮੰਡਲ ਵਿਚ ਐਮਐਸ ਗਿੱਲ ਨੂੰ ਸ਼ਾਮਲ ਕਰਨ ਦੀ ਉਚਿਤਤਾ ਉੱਪਰ ਸਵਾਲ ਚੁੱਕਦੇ ਹੋਏ ਭਾਜਪਾ ਨੇ ਅੱਜ ਕਿਹਾ ਕਿ ਸੰਵਿਧਾਨਕ ਅਹੁਦੇ ਉੱਪਰ ਰਹਿ ਚੁੱਕੇ ਕਿਸੇ ਵਿਅਕਤੀ ਨੂੰ ਮੰਤਰੀ ਬਨਾਉਣ ਦਾ ਅਰਥ ਇਹ ਵੀ ਕੱਢਿਆ ਜਾ ਸਕਦਾ ਹੈ ਕਿ ਇਹ ਪਹਿਲਾਂ ਕੀਤੇ ਗਏ ਕਾਰਜਾਂ ਲਈ ਤੋਹਫਾ ਹੈ.
ਮੁੱਖ ਵਿਰੋਧੀ ਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਗਿੱਲ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਨਾਲ ਇੱਕ ਗਲਤ ਪਰੰਪਰਾ ਦੀ ਸ਼ੁਰੂਆਤ ਹੋਈ ਹੈ ਪਰ ਪਾਰਟੀ ਨੇ ਇਹ ਵੀ ਕਿਹਾ ਉਹ ਨਿੱਜੀ ਰੂਪ ਨਾਲ ਸਾਬਕਾ ਮੁੱਖ ਚੌਣ ਕਮਿਸ਼ਨਰ ਦੇ ਖਿਲਾਫ ਨਹੀਂ ਹੈ.ਪਾਰਟੀ ਬੁਲਾਰੇ ਪ੍ਰਕਾਸ਼ ਜਾਵੇਦਕਰ ਨੇ ਇਹ ਬਿਆਨ ਦਿੱਤਾ.
ਉੱਧਰ ਪੰਜਾਬ ਦੇ ਮਾਝੇ ਦੇ ਕਾਂਗਰਸ ਨੇਤਾਵਾਂ ਨੇ ਗਿੱਲ ਨੂੰ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਧੰਨਵਾਦ ਕੀਤਾ ਹੈ.
ਸਥਾਨਕ ਕਾਂਗਰਸ ਨੇਤਾਵਾਂ ਨੇ ਇੱਕ ਸੰਯੁਕਤ ਬਿਆਨ ਵਿਚ ਕਿਹਾ ਕਿ ਗਿੱਲ ਕੇਂਦਰੀ ਮੰਤਰੀ ਮੰਡਲ ਵਿਚ ਮਨਮੋਹਨ ਮਗਰੋਂ ਸ਼ਾਮਲ ਹੋਣ ਵਾਲੇ ਦੂਜੇ ਸਿੱਖ ਨੇਤਾ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|