ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਸੋਨੀਆ ਬਣਨਾ ਚਾਹੁੰਦੀ ਹੈ ਪੀਐੱਮ
ਮਿਰਜ਼ਾਪੁਰ (ਭਾਸ਼ਾ), ਬੁੱਧਵਾਰ, 9 ਅਪ੍ਰੈਲ 2008   ( 08:37 IST )
ਭਾਰਤੀ ਜਨਸ਼ਕਤੀ ਪਾਰਟੀ ਦੀ ਪ੍ਰਮੁੱਖ ਅਤੇ ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ ਨੇ ਕੱਲ੍ਹ ਇੱਥੇ ਸੰਪ੍ਰਗ ਸਰਕਾਰ ਦੇ ਕੰਮਕਾਜ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਕਾਂਗਰਸ ਪ੍ਰਮੁੱਖ ਸੋਨੀਆ ਗਾਂਧੀ ਹੁਣ ਵੀ ਭਾਰਤ ਦੀ ਪ੍ਰਧਾਨ ਮੰਤਰੀ ਬਣਨਾ ਚਾਹੁੰਦੀ ਹੈ.

ਭਾਰਤੀ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਆਰੋਪ ਲਗਾਇਆ ਕਿ ਸੰਨ 2004 ਦੀਆਂ ਲੋਕ ਸਭਾ ਚੌਣਾਂ ਦੇ ਬਾਅਦ ਸੋਨੀਆ ਗਾਂਧੀ ਪ੍ਰਧਾਨ ਮੰਤਰੀ ਬਣਨਾ ਚਾਹੁੰਦੀ ਸੀ ਅਤੇ ਉਹਨਾਂ ਨੇ ਤੱਤਕਾਲੀਨ ਰਾਸ਼ਟਰਪਤੀ ਡਾ. ਏਪੀਜੇ ਅੱਬਦੁਲ ਕਲਾਮ ਦੇ ਸਾਹਮਣੇ ਇਹ ਗੱਲ ਰੱਖੀ ਵੀ ਸੀ.

ਕਾਂਗਰਸ ਦੇ ਨੌਜਵਾਨ ਮੁੱਖ ਸਕੱਤਰ ਰਾਹੁਲ ਗਾਂਧੀ ਨੂੰ ਬੱਚਾ ਦੱਸਦਿਆਂ ਉਮਾ ਭਾਰਤੀ ਨੇ ਕਿਹਾ ਕਿ ਉਹਨਾਂ ਦਾ ਦਲਿਤ ਪ੍ਰੇਮ ਕੇਵਲ ਰਾਜਨੀਤਿਕ ਡਰਾਮੇਬਾਜ਼ੀ ਹੈ.

ਇੱਕ ਸਵਾਲ ਦੇ ਜਵਾਬ ਵਿੱਚ ਉਮਾ ਭਾਰਤੀ ਨੇ ਕਿਹਾ ਕਿ ਜੇਕਰ ਭਾਜਪਾ ਹਿੰਦੂਤਵ ਦੇ ਮੁੱਦੇ ਉੱਤੇ ਸਾਫ਼ ਸਾਫ਼ ਰੁਖ਼ ਅਪਣਾਉਣ ਨੂੰ ਤਿਆਰ ਹੋ ਜਾਵੇ ਤਾਂ ਉਹ ਵਾਪਸੀ ਉੱਤੇ ਵਿਚਾਰ ਕਰ ਸਕਦੀ ਹੈ.

ਉਮਾ ਭਾਰਤੀ ਨੇ ਉੱਤਰ ਪ੍ਰਦੇਸ਼ ਦੀ ਮੁੱਖ ਮੰਤਰੀ ਨੂੰ ਇੱਕ 'ਬੋਲਡ' ਔਰਤ ਕਹਿਕੇ ਪ੍ਰਸ਼ੰਸਾ ਕੀਤੀ, ਕਿੰਤੂ ਇਸਦੇ ਨਾਲ ਹੀ ਇਹ ਵੀ ਕਿਹਾ ਕਿ ਧਨ ਕਮਾਉਣ ਵਿੱਚ ਉਹ ਕਿਸੇ ਤੋਂ ਪਿੱਛੇ ਨਹੀਂ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਪੀਐੱਮ 25 ਤੋਂ ਜੰਮੂ ਦੌਰੇ 'ਤੇ
ਮੈਂ ਨਹੀਂ ਛੱਡਾਂਗਾ ਮੁੰਬਈ : ਬੱਚਨ
ਭਾਰਤ-ਜਰਮਨ ਯੁੱਧ ਅਭਿਆਸ ਸ਼ੁਰੂ
ਭਾਜਪਾ ਨੇ ਚੁੱਕਿਆ ਸਵਾਲ
ਮਰਾਠੀ 'ਚ ਬੋਲੇ ਅਮਿਤਾਭ
ਭਾਜਪਾ ਜੋਰ ਸ਼ੋਰ ਨਾਲ ਮਨਾਵੇਗੀ 150ਵੀਂ ਵਰ੍ਹੇਗੰਢ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...