|
| ਭਾਰਤ ਪਾਕਿ ਕੈਦੀ ਛੱਡਣ ਲਈ ਤਿਆਰ |
| ਨਵੀਂ ਦਿੱਲੀ (ਭਾਸ਼ਾ), ਬੁੱਧਵਾਰ, 9 ਅਪ੍ਰੈਲ 2008 ( 11:07 IST ) | |
ਪਾਕਿਸਤਾਨ ਦੇ ਸਾਬਕਾ ਮਨੁੱਖੀ ਅਧਿਕਾਰ ਮੰਤਰੀ ਅੰਸਾਰ ਬਰਨੀ ਨੇ ਕੱਲ੍ਹ ਕਿਹਾ ਕਿ ਭਾਰਤ 100 ਤੋਂ ਜਿਆਦਾ ਪਾਕਿਸਤਾਨੀ ਕੈਦੀਆਂ ਨੂੰ ਇੱਕਤਰਫ਼ਾ ਤੌਰ 'ਤੇ ਛੱਡਣ ਲਈ ਤਿਆਰ ਹੈ.
ਵਿਦੇਸ਼ ਸਕੱਤਰ ਸ਼ਿਵਸ਼ੰਕਰ ਮੈਨਨ ਦੇ ਨਾਲ ਇੱਥੇ ਮੁਲਾਕਾਤ ਦੇ ਬਾਅਦ ਬਰਨੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਕਿ ਭਾਰਤ ਦੀ ਸਦਭਾਵਨਾ ਪਹਿਲ ਦੇ ਜਵਾਬ ਵਿੱਚ ਉਹ ਵੀ ਭਾਰਤੀ ਕੈਦੀਆਂ ਨੂੰ ਰਿਹਾਅ ਕਰੇ.
ਪਾਕਿਸਤਾਨ ਜੇਲ੍ਹ ਵਿੱਚ ਬੰਦ ਭਾਰਤੀ ਕੈਦੀ ਕਸ਼ਮੀਰ ਸਿੰਘ ਦੀ ਰਿਹਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਬਰਨੀ ਨੇ ਕਿਹਾ ਕਿ ਵਿਦੇਸ਼ ਸਕੱਤਰ ਨੇ ਮੈਨੂੰ ਕਿਹਾ ਕਿ ਭਾਰਤ 100 ਤੋਂ ਜਿਆਦਾ ਕੈਦੀਆਂ ਨੂੰ ਰਿਹਾਅ ਕਰਨ ਦੇ ਲਈ ਤਿਆਰ ਹੈ.
ਬਰਨੀ ਨੂੰ ਰਿਹਾਅ ਕੀਤੇ ਜਾਣ ਵਾਲੇ ਪਾਕਿਸਤਾਨੀ ਕੈਦੀਆਂ ਦੀ ਸੂਚੀ ਸੌਂਪੀ ਗਈ ਹੈ. ਉਹਨਾਂ ਨੇ ਕਿਹਾ ਕਿ ਉਹ ਆਪਣੀ ਮੁਲਖ਼ ਪਰਤਣ ਉੱਤੇ ਇਹਨਾਂ ਕੈਦੀਆਂ ਦੇ ਰਿਸ਼ਤੇਦਾਰਾਂ ਦੀ ਤਲਾਸ਼ ਕਰਨਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|