|
| ਮਸ਼ਾਲ ਰਿਲੈ 'ਚ ਭਾਗ ਨਹੀਂ ਲਵੇਗੀ ਬੇਦੀ |
| ਨਵੀਂ ਦਿੱਲੀ (ਭਾਸ਼ਾ), ਬੁੱਧਵਾਰ, 9 ਅਪ੍ਰੈਲ 2008 ( 17:02 IST ) | |
ਸਾਬਕਾ ਆਈਪੀਐੱਸ ਅਧਿਕਾਰੀ ਕਿਰਨ ਬੇਦੀ ਨੇ ਇੱਥੇ ਹੋਣ ਵਾਲੀ ਓਲੰਪਿਕ ਮਸ਼ਾਲ ਰਿਲੈ ਵਿੱਚ ਹਿੱਸਾ ਨਹੀਂ ਲੈਣ ਦੇ ਫੈਸਲੇ ਦੀ ਘੋਸ਼ਣਾ ਕਰਦੇ ਹੋਏ ਕਿਹਾ ਕਿ ਉਹ ਪਿੰਜਰੇ ਵਿੱਚ ਨਹੀਂ ਦੌੜ ਸਕਦੀ.
ਬੇਦੀ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਦੇ ਸਰਕਾਰ ਦੇ ਫੈਸਲੇ ਦਾ ਸਨਮਾਨ ਕਰਦੀ ਹਾਂ ਪਰੰਤੂ ਮੈਂ ਸਵਤੰਤਰਤਾ ਨੂੰ ਪਿਆਰ ਕਰਦੀ ਹਾਂ ਅਤੇ ਪਿੰਜਰੇ ਵਿੱਚ ਨਹੀਂ ਦੌੜ ਸਕਦੀ.
ਬੇਦੀ ਫੁਟਬਾਲਰ ਬਾਈਚੁੰਗ ਭੁਟੀਆ ਦੇ ਬਾਅਦ ਦਿੱਲੀ ਵਿੱਚ 17 ਅਪ੍ਰੈਲ ਨੂੰ ਹੋਣ ਵਾਲੀ ਓਲੰਪਿਕ ਮਸ਼ਾਲ ਰਿਲੈ ਦਾ ਬਾਈਕਾਟ ਕਰਨ ਵਾਲੀ ਦੂਜੀ ਹਸਤੀ ਹੈ. ਉਹਨਾਂ ਨੇ ਤਿੱਬਤ ਦੇ ਵਿਰੋਧ ਦੇ ਅਧਿਕਾਰ ਦਾ ਬਚਾਅ ਕੀਤਾ.
ਉਹਨਾਂ ਨੇ ਕਿਹਾ ਕਿ ਜੇਕਰ ਇਤਨਾ ਡਰ ਹੈ ਤਾਂ ਪੁਲਿਸ ਨੂੰ ਧਾਰਾ 144 ਲਾਗੂ ਕਰਨ ਦਿੱਤੀ ਜਾਵੇ. ਰਾਜਪੱਥ ਨੂੰ ਜੇਲ੍ਹ ਕਿਉਂ ਬਣਾਇਆ ਜਾ ਰਿਹਾ ਹੈ. ਇਹ ਕਾਫੀ ਸੁਰੱਖਿਆ ਜਗ੍ਹਾ ਹੈ. ਬੈਰੀਕੇਡ ਲਗਾਉਣ ਦੀ ਕੋਈ ਜ਼ਰੂਰਤ ਨਹੀਂ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|