ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਓਬੀਸੀ ਮਾਮਲਾ, ਕੋਰਟ ਫੈਸਲਾ 'ਤੇ ਬਰਕਰਾਰ
ਨਵੀਂ ਦਿੱਲੀ (ਭਾਸ਼ਾ), ਵੀਰਵਾਰ, 10 ਅਪ੍ਰੈਲ 2008   ( 12:58 IST )
ਰਿਜ਼ਰਵੇਸ਼ਨ ਪ੍ਰਬੰਧ ਨੂੰ ਪ੍ਰਫੁੱਲਿਤ ਕਰਦੇ ਹੋਏ ਉੱਚਤਮ ਅਦਾਲਤ ਨੇ ਅੱਜ ਆਈਆਈਟੀ ਆਈਆਈਐੱਮ ਅਤੇ ਹੋਰ ਕੇਂਦਰੀ ਵਿੱਦਿਅਕ ਸੰਸਥਾਨਾਂ ਵਿੱਚ ਓਬੀਸੀ ਨੂੰ 27 ਪ੍ਰਤੀਸ਼ਤ ਰਿਜ਼ਰਵੇਸ਼ਨ ਦੇਣ ਵਾਲੇ ਸੰਵਿਧਾਨ ਸੰਸ਼ੋਧਨ ਕਾਨੂੰਨ ਨੂੰ ਬਰਕਰਾਰ ਰੱਖਿਆ ਪਰੰਤੂ ਕ੍ਰੀਮੀ ਲੇਅਰ ਨੂੰ ਇਸ ਲਾਭ ਤੋਂ ਵਾਂਝਾ ਰੱਖਿਆ ਗਿਆ ਹੈ.

ਅਦਾਲਤ ਦੀ ਪੰਜ ਮੈਂਬਰੀ ਸੰਵਿਧਾਨ ਬਰਾਂਚ ਨੇ ਇੱਕ ਸਰਬ-ਸਹਿਮਤੀ ਨਾਲ ਕੀਤੇ ਫੈਸਲੇ ਵਿੱਚ ਰਿਜ਼ਰਵੇਸ਼ਨ ਪ੍ਰਦਾਨ ਕਰਨ ਵਾਲੇ ਕੇਂਦਰੀ ਵਿੱਦਿਅਕ ਸੰਸਥਾਨ ਕਾਨੂੰਨ 2006 ਨੂੰ ਮੰਜ਼ੂਰੀ ਦੇ ਦਿੱਤੀ.

ਮੁੱਖ ਜੱਜ ਕੇਜੀ ਬਾਲਾਕ੍ਰਿਸ਼ਨਨ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਓਬੀਸੀ ਦੀ ਕ੍ਰੀਮੀ ਲੇਅਰ ਨੂੰ ਰਿਜ਼ਰਵੇਸ਼ਨ ਦੇ ਲਾਭ ਤੋਂ ਅਲੱਗ ਕਰ ਦਿੱਤਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰਾਹੁਲ ਨੂੰ ਅਫਸੋਸ ਨਹੀਂ
ਬਿਗ ਬੀ ਦਾ ਉਡਾਇਆ ਮਜ਼ਾਕ
ਮਸ਼ਾਲ ਰਿਲੈ 'ਚ ਭਾਗ ਨਹੀਂ ਲਵੇਗੀ ਬੇਦੀ
ਰਾਜ ਠਾਕਰੇ ਦਾ ਨਵਾਂ ਫੰਡਾ
ਭਾਰਤ ਪਾਕਿ ਕੈਦੀ ਛੱਡਣ ਲਈ ਤਿਆਰ
ਸੰਜੇ-ਮਾਨਿਅਤਾ ਨੇ ਕਿਹਾ ਸ਼ਾਦੀਸ਼ੁਦਾ ਨਹੀਂ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...