ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਦਲਾਈ ਲਾਮਾ ਨੂੰ ਭੇਜਿਆ ਬੁਲਾਵਾ
ਈਟਾਨਗਰ (ਭਾਸ਼ਾ), ਸ਼ੁਕਰਵਾਰ, 11 ਅਪ੍ਰੈਲ 2008   ( 08:42 IST )
ਤਿੱਬਤ ਦੇ ਧਾਰਮਿਕ ਨੇਤਾ ਦਲਾਈ ਲਾਮਾ ਨੂੰ ਤਵਾਂਗ ਵਿਖੇ ਇੱਕ ਹਸਪਤਾਲ ਦੇ ਉਦਘਾਟਨ ਲਈ ਸੱਦਾ ਭੇਜਿਆ ਗਿਆ ਹੈ.

ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੋਰਜੀ ਖਾਂਡੂ ਨੇ ਭਾਸ਼ਾ ਨੂੰ ਦੱਸਿਆ ਕਿ 3.45 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਸਪਤਾਲ ਦਾ ਨਿਰਮਾਣ ਪੂਰਾ ਹੋ ਚੁੱਕਿਆ ਹੈ.

ਇਸ ਹਸਪਤਾਲ ਦੇ ਨਿਰਮਾਣ ਲਈ ਦਲਾਈ ਲਾਮਾ ਨੇ 20 ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ ਅਤੇ ਉਹਨਾਂ ਨੂੰ ਹਸਪਤਾਲ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਲਈ ਬੁਲਾਵਾ ਭੇਜ ਦਿੱਤਾ ਗਿਆ ਹੈ.

ਉਹਨਾਂ ਨੇ ਕਿਹਾ ਕਿ ਤਿੱਬਤ ਵਿਖੇ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੱਦਾ ਭੇਜਿਆ ਗਿਆ ਸੀ, ਫਿਲਹਾਲ ਮੁੱਖਮੰਤਰੀ ਨੇ ਇਹ ਵੀ ਸ਼ੰਕਾ ਪ੍ਰਗਟ ਕੀਤੀ ਕਿ ਵਿਦੇਸ਼ੀ ਵਿਭਾਗ ਦਲਾਈ ਲਾਮਾ ਨੂੰ ਸੰਭਵ ਤਵਾਂਗ ਆਉਣ ਦੀ ਆਗਿਆ ਨਹੀਂ ਦੇਵੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਬਰਡਫਲੂ ਤ੍ਰਿਪੁਰਾ 'ਚ ਰੈਡ ਅਲਰਟ
ਸਿੱਖ ਮਾਮਲਿਆਂ 'ਚ ਆਵੇ ਸਰਕਾਰ : ਬਾਦਲ
ਓਬੀਸੀ ਮਾਮਲਾ, ਕੋਰਟ ਫੈਸਲਾ 'ਤੇ ਬਰਕਰਾਰ
ਰਾਹੁਲ ਨੂੰ ਅਫਸੋਸ ਨਹੀਂ
ਬਿਗ ਬੀ ਦਾ ਉਡਾਇਆ ਮਜ਼ਾਕ
ਮਸ਼ਾਲ ਰਿਲੈ 'ਚ ਭਾਗ ਨਹੀਂ ਲਵੇਗੀ ਬੇਦੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...