ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਅਡਵਾਨੀ ਮੁਆਫੀ ਮੰਗੇ : ਭੱਠਲ
ਅੰਮ੍ਰਿਤਸਰ (ਭਾਸ਼ਾ), ਸ਼ੁਕਰਵਾਰ, 11 ਅਪ੍ਰੈਲ 2008   ( 09:47 IST )
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਰਾਜਿੰਦਰ ਕੌਰ ਭੱਠਲ ਨੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਹਨਾਂ ਦੀ ਪੁਸਤਕ 'ਮਾਈ ਕੰਟਰੀ ਮਾਈ ਲਾਈਫ' ਵਿੱਚ ਸਿੱਖ ਸਮੁਦਾਇ ਦੇ ਸੰਬੰਧ ਵਿੱਚ ਕੀਤੀ ਗਈ ਟਿੱਪਣੀ ਇਤਰਾਜਜਨਕ ਹੈ.

ਭੱਠਲ ਨੇ ਇੱਥੇ ਆਯੋਜਿਤ ਪੱਤਰਕਾਰ ਸੰਮੇਲਨ ਵਿੱਚ ਉਕਤ ਭਾਜਪਾ ਨੇਤਾ ਨੂੰ ਸਿੱਖ ਧਰਮ ਦਾ ਦੁਸ਼ਮਣ ਦੱਸਿਆ. ਉਹਨਾਂ ਨੇ ਆਰੋਪ ਲਗਾਇਆ ਕਿ ਭਾਜਪਾ ਨੇਤਾ ਨੇ ਆਪਣੀ ਪੁਸਤਕ ਵਿੱਚ ਸਿੱਖ ਗੁਰੂਆਂ ਨੂੰ ਕੇਵਲ ਸਿਰਫ਼ ਸੰਤ ਲਿਖਿਆ ਹੈ.

ਭੱਠਲ ਨੇ ਕਿਹਾ ਕਿ ਉਹਨਾਂ ਦੀ ਪੁਸਤਕ ਨਾਲ ਸਿੱਖ ਸਮੁਦਾਇ ਦੀ ਭਾਵਨਾ ਠੇਸ ਪਹੁੰਚੀ ਹੈ. ਉਹਨਾਂ ਨੇ ਕਿਹਾ ਕਿ ਅਡਵਾਨੀ ਨੂੰ ਸਵਰਨ ਮੰਦਿਰ ਆਉਣਾ ਚਾਹੀਦਾ ਹੈ ਅਤੇ ਮੁਆਫੀ ਮੰਗਣੀ ਚਾਹੀਦੀ ਹੈ. ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਕਾਂਗਰਸ ਉਹਨਾਂ ਨੂੰ ਕਾਲੇ ਝੰਡੇ ਵਿਖਾਵੇਗੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਦਲਾਈ ਲਾਮਾ ਨੂੰ ਭੇਜਿਆ ਬੁਲਾਵਾ
ਬਰਡਫਲੂ ਤ੍ਰਿਪੁਰਾ 'ਚ ਰੈਡ ਅਲਰਟ
ਸਿੱਖ ਮਾਮਲਿਆਂ 'ਚ ਆਵੇ ਸਰਕਾਰ : ਬਾਦਲ
ਓਬੀਸੀ ਮਾਮਲਾ, ਕੋਰਟ ਫੈਸਲਾ 'ਤੇ ਬਰਕਰਾਰ
ਰਾਹੁਲ ਨੂੰ ਅਫਸੋਸ ਨਹੀਂ
ਬਿਗ ਬੀ ਦਾ ਉਡਾਇਆ ਮਜ਼ਾਕ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...