|
| ਲਾਲੂ ਨੇ ਕੋਰਟ ਦੇ ਫੈਸਲੇ ਦਾ ਕੀਤਾ ਸੁਆਗਤ |
| ਨਵੀਂ ਦਿੱਲੀ (ਭਾਸ਼ਾ), 11 ਅਪ੍ਰੈਲ 2008 ( 11:53 IST ) | |
ਰੇਲ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਨੇ ਆਈਆਈਟੀ ਅਤੇ ਆਈਆਈਐਮ ਸਮੇਤ ਉੱਚ ਸਿੱਖਿਆ ਸੰਸਥਾਨਾਂ 'ਚ ਹੋਰ ਪਿੱਛੜੇ ਵਰਗ ਨੂੰ 27 ਪ੍ਰਤਿਸ਼ਤ ਰਾਖਵਾਂਕਰਨ ਦੇਣ ਦੇ ਸੁਪਰੀਮ ਕੋਰਟ ਅਦਾਲਤ ਦੇ ਫੈਸਲੇ ਨੂੰ ਇਤਿਹਾਸਕ ਦੱਸਦੇ ਹੋਏ ਅੱਜ ਇਸ ਦਾ ਸੁਆਗਤ ਕੀਤਾ.
ਲਾਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ ਅਤੇ ਅਸੀਂ ਇਸ ਦੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਾਂ.ਸੁਪਰੀਮ ਕੋਰਟ ਦੀ ਪੰਜ ਮੈਂਬਰੀ ਪੀਠ ਨੇ ਕੇਂਦਰੀ ਸਿੱਖਿਆ ਸੰਸਥਾਵਾਂ 'ਚ ਪ੍ਰਵੇਸ਼ 'ਚ ਰਾਖਵਾਂਕਰਨ ਕਾਨੂੰਨ 2006 ਨੂੰ ਅੱਜ ਮੰਜ਼ੂਰੀ ਪ੍ਰਦਾਨ ਕਰ ਦਿੱਤੀ ਹੈ.
ਰਾਜਦ ਪ੍ਰਮੁੱਖ ਨੇ ਕਿਹਾ ਕਿ ਮੇਰੀ ਪਾਰਟੀ ਦੇਸ਼ ਦੀ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕਰਦੀ ਹੈ ਅਤੇ ਸਾਰੀਆਂ ਪਾਰਟੀਆਂ ਨੂੰ ਇਸ ਨੂੰ ਸਵੀਕਾਰ ਕਰਨਾ ਚਾਹੀਦਾ.ਇਸ ਨੂੰ ਸਮਾਜਿਕ ਨਿਆਂ ਦੀ ਦਿਸ਼ਾ 'ਚ ਸਪ੍ਰੰਗ ਦਾ ਇੱਕ ਕਦਮ ਕਰਾਰ ਦਿੰਦੇ ਹੋਏ ਲਾਲੂ ਨੇ ਕਿਹਾ ਕਿ ਇਸ ਫੈਸਲੇ ਨਾਲ ਓਬੀਸੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ.
ਕ੍ਰੀਮੀ ਲੇਅਰ ਮੁੱਦੇ 'ਤੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ 'ਚ ਸਰਕਾਰੀ ਸਤਰ 'ਤੇ ਗੱਲਬਾਤ ਹੋਵੇਗੀ.ਉਨ੍ਹਾਂ ਨੇ ਕਿਹਾ ਕਿ ਮੈਂ ਹਾਲੇ ਤੱਕ ਫੈਸਲੇ ਨੂੰ ਵਿਸਤਾਰ ਨਾਲ ਨਹੀਂ ਪੜਿਆ ਹੈ,ਲੇਕਿਨ ਲਾਭ ਤੋਂ ਕ੍ਰੀਮੀ ਲੇਅਰ ਨੂੰ ਵੰਚਿਤ ਕੀਤਾ ਜਾਣ ਦੇ ਬਾਰੇ 'ਚ ਉਪਯੁਕਤ ਸਮੇਂ 'ਤੇ ਵਿਚਾਰ ਕੀਤਾ ਜਾਵੇਗਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|