|
| ਤਿੱਬਤੀ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ |
| ਨਵੀਂ ਦਿੱਲੀ (ਭਾਸ਼ਾ), ਸ਼ਨਿਵਾਰ, 12 ਅਪ੍ਰੈਲ 2008 ( 08:23 IST ) | |
ਦੇਸ਼ਭਰ ਤੋਂ ਆਏ ਹਜਾਰਾਂ ਤਿੱਬਤੀਆਂ ਨੇ ਕੱਲ੍ਹ ਰਾਜਧਾਨੀ ਦਿੱਲੀ ਦੀਆਂ ਸੜਕਾਂ ਉੱਤੇ ਪ੍ਰਦਰਸ਼ਨ ਕੀਤਾ ਅਤੇ ਚੀਨ ਦੀਆਂ ਜੇਲ੍ਹਾਂ ਵਿੱਚ ਬੰਦ ਰਾਜਨੀਤਿਕ ਨੇਤਾਵਾ ਦੀ ਰਿਹਾਈ ਮੰਗ ਕੀਤੀ.
ਹੱਥਾਂ ਵਿੱਚ ਕਾਲੇ ਝੰਡੇ ਫੜ੍ਹਕੇ ਚੀਨ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਜੰਤਰ ਮੰਤਰ ਤੋਂ ਸੰਸਦ ਮਾਰਗ ਤੱਕ ਮਾਰਚ ਕੀਤਾ ਅਤੇ ਚੀਨ ਦੀਆਂ ਜੇਲ੍ਹਾਂ 'ਚ ਬੰਦ ਕਰੀਬਨ 1000 ਰਾਜਨੀਤਿਕ ਬੰਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ.
ਤਿੱਬਤ ਦੀ ਨਿਰਵਾਸਿਤ ਸੰਸਦ ਦੇ ਮੈਂਬਰ ਚੋਕਯਾਂਗ ਵਾਂਗਚੁਕ ਨੇ ਦਾਅਵਾ ਕੀਤਾ 10 ਮਾਰਚ ਤੋਂ ਪਹਿਲਾਂ ਚੀਨ ਦੀਆਂ ਜੇਲ੍ਹਾਂ ਵਿੱਚ ਕਰੀਬ 400 ਰਾਜਨੀਤਿਕ ਬੰਦੀ ਬੰਦ ਸਨ.
ਲਹਾਸਾ ਵਿੱਚ ਵਿਰੋਧ ਪ੍ਰਦਸ਼ਨ ਹੋਣ ਦੇ ਬਾਅਦ ਚੀਨ ਪ੍ਰਸ਼ਾਸਨ ਨੇ ਕਥਿਤ ਤੌਰ 'ਤੇ ਕਰੀਬ 500 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ.
ਵਾਂਗਚੁਕ ਨੇ ਭਾਸ਼ਾ ਨੂੰ ਦੱਸਿਆ ਕਿ ਇਹ ਸੰਖਿਆ ਸਹੀ ਨਹੀਂ ਹੈ. ਜ਼ਮੀਨੀ ਹਕੀਕਤ ਇਸ ਤੋਂ ਵੀ ਖ਼ਰਾਬ ਹੈ. ਲਾਪਤਾ ਤਿੱਬਤੀ ਲੋਕਾਂ ਦੀ ਸੰਖਿਆ ਲਗਾਤਾਰ ਵੱਧਦੀ ਜਾ ਰਹੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|