ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਪੀਐੱਮ ਨੇ ਦਿੱਤੀ ਵਿਸਾਖੀ ਦੀ ਵਧਾਈ
ਨਵੀਂ ਦਿੱਲੀ (ਭਾਸ਼ਾ), ਸ਼ਨਿਵਾਰ, 12 ਅਪ੍ਰੈਲ 2008   ( 17:34 IST )
ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਅੱਜ ਦੇਸ਼ਵਾਸੀਆਂ ਨੂੰ ਵਿਸਾਖੀ ਦੇ ਸ਼ੁਭ ਦਿਹਾੜੇ 'ਤੇ ਵਧਾਈ ਦਿੱਤੀ ਹੈ.

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਓਹਾਰ ਫਸਲ ਕੱਟਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ ਜੋਕਿ ਕਿਸਾਨਾਂ ਦੀ ਕੜੀ ਮਿਹਨਤ ਦਾ ਸੰਕੇਤ ਹੈ.

ਇਹ ਕੇਵਲ ਖੁਸ਼ੀਆ ਮਨਾਉਣ ਦਾ ਮੌਕਾ ਨਹੀਂ ਹੈ ਬਲਕਿ ਕੁਦਰਤੀ ਤੌਰ 'ਤੇ ਮਿਲੇ ਤੋਹਫੇ ਦੇ ਬਦਲੇ ਵਿੱਚ ਉਸਦਾ ਸ਼ੁਕਰਾਨਾ ਕਰਨ ਦਾ ਸਮਾਂ ਹੈ. ਉਹਨਾਂ ਨੇ ਕਾਮਨਾ ਕੀਤੀ ਕਿ ਇਹ ਤਿਓਹਾਰ ਸਾਰਿਆਂ ਦੇ ਲਈ ਖੁਸ਼ੀਆਂ ਲੈਕੇ ਆਵੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮੈਤਰੀ ਐਕਸਪ੍ਰੈਸ 14 ਅਪ੍ਰੈਲ ਤੋਂ ਪਟੜੀ 'ਤੇ
ਰਾਸ਼ਟਰਪਤੀ ਜਾਵੇਗੀ ਤਿੰਨ ਦੇਸ਼ਾਂ ਦੇ ਦੌਰੇ 'ਤੇ
ਪਾਕਿ ਕਸ਼ਮੀਰ ਮੁੱਦੇ 'ਤੇ ਰੁਖ਼ ਸਾਫ਼ ਕਰੇ : ਭਾਰਤ
ਤਿੱਬਤੀ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ
ਮੁੰਬਈ ਛੱਡਣ ਲਈ ਨਹੀਂ ਕਿਹਾ : ਰਾਜ
ਨੇਪਾਲ 'ਚ ਚੌਣਾਂ,ਜਨਤਾ ਦੀ ਜਿੱਤ:ਪ੍ਰਣਬ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...