|
| ਰਾਹੁਲ ਦੇ ਪੀਐੱਮ ਬਣਨ 'ਤੇ ਖੁਸ਼ੀ ਹੋਵੇਗੀ : ਕਰੁਣਾਨਿਧੀ |
| ਚੈਨਈ (ਭਾਸ਼ਾ), 15 ਅਪ੍ਰੈਲ 2008 ( 07:52 IST ) | |
ਦਰਮੁੱਕ ਪ੍ਰਮੁੱਖ ਐੱਮ ਕਰੁਣਾਨਿਧੀ ਨੇ ਕੱਲ੍ਹ ਰਾਹੁਲ ਗਾਂਧੀ ਨੂੰ ਸੰਪ੍ਰਗ ਵੱਲੋਂ ਅਗਲੀਆਂ ਲੋਕ ਸਭਾ ਦੀਆਂ ਚੌਣਾਂ ਵਿੱਚ ਪ੍ਰਧਾਨ ਮੰਤਰੀ ਆਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਪੇਸ਼ ਕੀਤੇ ਜਾਣ ਦੇ ਵਿਚਾਰ ਦਾ ਸਵਾਗਤ ਕੀਤਾ.
ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਜੇਕਰ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਆਹੁਦੇ ਦਾ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਮੈਨੂੰ ਖੁਸ਼ੀ ਹੋਵੇਗੀ.
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਰੁਣਾਨਿਧੀ ਨੇ ਕਿਹਾ ਕਿ ਉਹਨਾਂ ਨੇ ਉੱਚ ਵਿੱਦਿਅਕ ਸੰਸਥਾਨਾਂ ਵਿੱਚ ਹੋਰ ਪਿਛੜੇ ਵਰਗ ਨੂੰ 27 ਫੀਸਦੀ ਰਾਖਵੇਂਕਰਨ ਦਿੱਤੇ ਜਾਣ ਦੇ ਮਾਮਲੇ ਵਿੱਚ ਕ੍ਰੀਮੀ ਲੇਅਰ ਸੰਬੰਧਿਤ ਮਾਮਲੇ ਨੂੰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਮਨੁੱਖੀ ਸੰਸਾਧਨ ਵਿਕਾਸ ਮੰਤਰੀ ਅਰਜੁਨ ਸਿੰਘ ਦੇ ਧਿਆਨ ਵਿੱਚ ਲਿਆਂਦਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|