|
| ਬਾਪੂ ਦੇ ਆਦੇਸ਼ 'ਤੇ ਮੰਤਰੀ ਬਣੇ ਅੰਬੇਦਕਰ : ਅਡਵਾਨੀ |
| ਇੰਦੌਰ (ਭਾਸ਼ਾ), 15 ਅਪ੍ਰੈਲ 2008 ( 08:00 IST ) | |
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਕ੍ਰਿਸ਼ਨ ਅਡਵਾਨੀ ਨੇ ਕੱਲ੍ਹ ਕਿਹਾ ਕਿ ਸੰਘ ਦੇ ਸੰਸਥਾਪਕ ਸ਼ਿਆਮਾਪ੍ਰਸਾਦ ਮੁਖ਼ਰਜੀ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਕਾਂਗਰਸ ਨਾਲ ਕੁੱਝ ਮੁੱਦਿਆਂ ਉੱਤੇ ਮਤਭੇਦ ਸਨ.
ਕਿੰਤੂ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਕਹਿਣ 'ਤੇ ਉਹਨਾਂ ਨੂੰ ਜਵਾਹਰ ਲਾਲ ਨਹਿਰੂ ਦੀ ਅਗਵਾਈ ਵਾਲੇ ਦੇਸ਼ ਦੇ ਪਹਿਲੇ ਕੇਂਦਰੀ ਮੰਤਰੀ ਮੰਡਲ ਵਿੱਚ ਜਗ੍ਹਾ ਦਿੱਤੀ ਗਈ.
ਅਡਵਾਨੀ ਨੇ ਇੰਦੌਰ ਜਿਲ੍ਹੇ ਦੇ ਮਹੂ ਵਿੱਚ ਡਾ.ਅੰਬੇਦਕਰ ਦੀ 117ਵੀਂ ਜਯੰਤੀ ਉੱਤੇ ਉਹਨਾਂ ਦੀ ਯਾਦ ਵਿੱਛ ਬਣੀ ਸ਼ਾਨਦਾਰ ਇਮਾਰਤ ਦੇ ਉਦਘਾਟਨ ਸਮਾਗਮ ਵਿੱਚ ਇਹ ਗੱਲ ਕਹੀ. ਉਹਨਾਂ ਨੇ 14 ਅਪ੍ਰੈਲ 1891 ਨੂੰ ਮਹੂ ਵਿੱਚ ਪੈਦਾ ਹੋਏ ਸੰਵਿਧਾਨ ਨਿਰਮਾਤਾ ਨੂੰ ਯਾਦ ਕਰਦਿਆਂ ਭਾਰਤੀ ਇਤਿਹਾਸ ਦੇ ਕੁੱਝ ਪੰਨੇ ਵੀ ਉਲਟੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|