|
| ਕਾਂਗਰਸ 'ਚੋਂ ਬਾਹਰ ਭਜਨ ਲਾਲ |
| ਚੰਡੀਗੜ੍ਹ (ਭਾਸ਼ਾ), ਬੁੱਧਵਾਰ, 16 ਅਪ੍ਰੈਲ 2008 ( 08:53 IST ) | |
ਹਰਿਆਣਾ ਦੇ ਸਾਬਕਾ ਮੁੱਖਮੰਤਰੀ ਭਜਨ ਲਾਲ ਅਤੇ ਦੋ ਸਾਬਕਾ ਵਿਧਾਇਕਾਂ ਨੂੰ ਕਾਂਗਰਸ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ.
ਜਿਕਰਯੋਗ ਹੈ ਕਿ ਉਹਨਾਂ ਨੂੰ ਨਵੀਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਉੱਤੇ ਪਿਛਲੇ ਦਿਨੀਂ ਵਿਧਾਨ ਸਭਾ ਦੀ ਮੈਂਬਰਸ਼ਿਪ ਦੇ ਲਈ ਅਯੋਗ ਠਹਿਰਾਇਆ ਗਿਆ ਸੀ.
ਹਰਿਆਣਾ ਕਾਂਗਰਸ ਦੇ ਪ੍ਰਮੁੱਖ ਫੂਲਚੰਦ ਮੁੱਲਾਨਾ ਅਤੇ ਕਾਰਜਕਾਰੀ ਪ੍ਰਧਾਨ ਕੁਲਦੀਪ ਸ਼ਰਮਾ ਨੇ ਕਿਹਾ ਕਿ ਭਜਨ ਲਾਲ, ਧਰਮ ਸਿੰਘ ਮਲਿਕ ਅਤੇ ਰਾਕੇਸ਼ ਕੰਬੋਜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ.
ਇੱਕ ਸਵਾਲ ਦੇ ਜਵਾਬ ਵਿੱਚ ਮੁੱਲਾਨਾ ਨੇ ਕਿਹਾ ਕਿ ਕੁਲਦੀਪ ਵਿਸ਼ਨੋਈ ਹਾਲੇ ਤੱਕ ਆਪਣੇ ਅਸਤੀਫੇ ਦੀ ਪੁਸ਼ਟੀ ਲਈ ਲੋਕ ਸਭਾ ਪ੍ਰਮੁੱਖ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ.
ਭਜਨ ਲਾਲ ਦੇ ਪੁੱਤਰ ਵਿਸ਼ਨੋਈ ਦੀ ਪਾਰਟੀ ਹਰਿਆਣਾ ਜਨਹਿੱਤ ਕਾਂਗਰਸ ਵਿੱਚ ਸ਼ਾਮਲ ਹੋਣ ਉੱਤੇ ਉਪਰੋਕਤ ਸਾਰਿਆਂ ਨੂੰ ਵਿਧਾਨ ਸਭਾ ਪ੍ਰਧਾਨ ਨੇ ਮੈਂਬਰਸ਼ਿਪ ਦੇ ਲਈ ਅਯੋਗ ਠਹਿਰਾਇਆ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|