|
| ਇੰਦਰਾ ਦੇ ਹਤਿਆਰੇ ਦੀ ਪ੍ਰਸ਼ੰਸਾ,ਭਾਰਤ ਨਾਖੁਸ਼ |
| ਨਵੀਂ ਦਿੱਲੀ (ਭਾਸ਼ਾ), ਬੁੱਧਵਾਰ, 16 ਅਪ੍ਰੈਲ 2008 ( 12:28 IST ) | |
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹਤਿਆਰੇ ਦੀ ਸਰੇ 'ਚ ਇੱਕ ਰੈਲੀ 'ਚ ਪ੍ਰਸ਼ੰਸਾ ਕੀਤੇ ਜਾਣ 'ਤੇ ਨਰਾਜ਼ਗੀ ਵਿਅਕਤ ਕਰਦੇ ਹੋਏ ਭਾਰਤ ਦੇ ਕਨਾਡਾ ਨਾਲ ਇਹ ਮੁੱਦਾ ਉਠਾਇਆ ਅਤੇ ਇਸ ਵਿੱਚ ਸ਼ਾਮਿਲ ਲੋਕਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ
ਸੂਤਰਾਂ ਨੇ ਕਿਹਾ ਕਿ ਨਵੀਂ ਦਿੱਲੀ ਨੇ ਰਾਜਨਾਇਕ ਚੈਨਲ ਟੋਰਾਂਟੋ 'ਚ ਇਹ ਮੁੱਦਾ ਉਠਾਇਆ ਅਤੇ ਉਸ ਨੂੰ ਸਕਾਰਾਤਮਕ ਪ੍ਰਤੀਕ੍ਰਿਆ ਮਿਲੀ.ਕਨਾਡਾ 'ਚ ਭਾਰਤੀ ਸਮੁਦਾਇ ਦੇ ਕੁੱਝ ਲੋਕਾਂ ਨੇ ਇੱਕ ਰੈਲੀ 'ਚ ਇੰਦਰਾ ਗਾਂਧੀ ਦੇ ਹਤਿਆਰੇ ਬੇਅੰਤ ਸਿੰਘ ਅਤੇ ਸਤਵੰਤ ਸਿੰਘ ਦੀ ਪ੍ਰਸ਼ੰਸਾ ਕੀਤੀ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|