|
| ਸਰਬਜੀਤ : ਭਾਰਤ ਨੇ ਫਿਰ ਕੀਤੀ ਅਪੀਲ |
| ਨਵੀਂ ਦਿੱਲੀ (ਭਾਸ਼ਾ), ਸ਼ਨਿਵਾਰ, 19 ਅਪ੍ਰੈਲ 2008 ( 08:46 IST ) | |
ਮੌਤ ਦੀ ਸਜਾ ਪਾ ਚੁੱਕੇ ਭਾਰਤੀ ਕੈਦੀ ਸਰਬਜੀਤ ਸਿੰਘ ਨੂੰ ਇੱਕ ਮਹੀਨੇ ਦਾ ਹੋਰ ਸਮਾਂ ਮਿਲਣ ਦੀ ਖ਼ਬਰ ਆਉਣ ਦੇ ਨਾਲ ਹੀ ਉਹਨਾਂ ਨੂੰ ਮੁਆਫੀ ਦਿੱਤੇ ਜਾਣ ਦੀ ਮੁੰਹਿਮ ਕੱਲ੍ਹ ਜ਼ੋਰ ਫੜ੍ਹ ਗਈ.
ਭਾਰਤ ਨੇ ਜਿੱਥੇ ਸਰਬਜੀਤ ਨੂੰ ਮੁਆਫੀ ਦਿੱਤੇ ਜਾਣ ਦੀ ਕੱਲ੍ਹ ਮੁੜ੍ਹ ਤੋਂ ਅਪੀਲ ਕੀਤੀ ਹੈ, ਉੱਥੇ ਹੀ ਪਾਕਿਸਤਾਨ ਦੇ ਸਾਬਕਾ ਮੰਤਰੀ ਨੇ ਕਿਹਾ ਹੈ ਕਿ ਉਹ ਭਾਰਤੀ ਨਾਗਰਿਕ ਦਾ ਜੀਵਨ ਬਚਾਉਣ ਦੇ ਲਈ ਮੁੜ੍ਹ ਤੋਂ ਪਹਿਲ ਕਰਨਗੇ.
ਪਾਕਿਸਤਾਨੀ ਨਿਊਜ਼ ਚੈਨਲ ਜਿਓ ਟੀਵੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਰਬਜੀਤ ਦੀ ਫਾਂਸੀ ਦਾ ਸਜਾ ਇੱਕ ਹੋਰ ਮਹੀਨੇ ਦੇ ਲਈ ਅੱਗੇ ਪਾ ਦਿੱਤੀ ਗਈ ਹੈ. ਫਿਲਹਾਲ ਇਸ ਗੱਲ ਦੀ ਅਧਿਕਾਰਿਕ ਪੁਸ਼ਟੀ ਹੋਣੀ ਬਾਕੀ ਹੈ.
ਵਿਦੇਸ਼ ਮੰਤਰੀ ਪ੍ਰਣਬ ਮੁਖ਼ਰਜੀ ਨੇ ਉਮੀਦ ਪ੍ਰਗਟ ਕੀਤੀ ਕਿ 1990 ਤੋਂ ਪਾਕਿਸਤਾਨ ਦੀ ਜੇਲ੍ਹ 'ਚ ਬੰਦ ਸਰਬਜੀਤ ਦੇ ਨਾਲ ਮਨੁੱਖੀ ਆਧਾਰ ਉੱਤੇ ਰਹਿਮ ਕੀਤਾ ਜਾਵੇਗਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|