ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਮੁਦਰਾਸਫ਼ੀਤੀ ਦਰ ਘੱਟ ਹੋਣ ਦੀ ਉਮੀਦ :ਮਨਮੋਹਨ
ਨਵੀਂ ਦਿੱਲੀ (ਭਾਸ਼ਾ), ਸ਼ਨਿਵਾਰ, 19 ਅਪ੍ਰੈਲ 2008   ( 12:07 IST )
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਵਿੱਤੀ ਮੰਤਰੀ ਪੀ.ਚਿਦੰਬਰਮ ਨੇ ਅੱਜ ਵਿਸ਼ਵਾਸ ਵਿਅਕਤ ਕੀਤਾ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੁਆਰਾ ਕੱਲ੍ਹ ਰਾਤ ਨਗਦ ਰਾਖਵਾਂਕਰਨ ਅਨੁਪਾਤ (ਸੀਆਰਆਰ) ਵਧਾਉਣ ਦੇ ਫੈਸਲੇ ਦੇ ਮੱਦੇਨਜ਼ਰ ਮੁਦਰਾਸਫ਼ੀਤੀ ਦੀ ਦਰ ਘੱਟ ਹੋਵੇਗੀ.

ਵੱਧਦੀਆਂ ਕੀਮਤਾਂ 'ਤੇ ਅੰਕੁਸ਼ ਲਗਾਉਣ ਲਈ ਕੀਤੇ ਗਏ ਯਤਨਾਂ ਦੇ ਫਲਸਵਰੂਪ ਮੁਦਰਾਸਫ਼ੀਤੀ ਘੱਟੇਗੀ ਜਾਂ ਨਹੀਂ,ਇਸ ਸੁਆਲ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੀ ਉਮੀਦ ਕੀਤੀ ਜਾਣੀ ਚਾਹੀਦੀ ਹੈ.ਚਿਦੰਬਰਮ ਨੇ ਹਾਲਾਂਕਿ ਅਗਾਹ ਕੀਤਾ ਕਿ ਮਹਿੰਗਾਈ ਦੇ ਮੋਰਚੇ 'ਤੇ ਕੀਤੀ ਕਰਿਸ਼ਮੇ ਦੀ ਉਮੀਦ ਨਹੀਂ ਕੀਤੀ ਜਾਣੀ ਚਾਹੀਦੀ.

(ਸਰੋਤ - ਵੈਬ ਦੁਨੀਆ)
 
ਹੋਰ ਵੀ...
ਵਿਕਾਸ ਦਰ ਦਾ ਪ੍ਰਬੰਧਨ ਵੱਡੀ ਚੁਨੌਤੀ
ਅਈਯਰ ਨੇ ਯੋਜਨਾ ਆਯੋਗ ਦੀ ਕੀਤੀ ਅਲੋਚਨਾ
ਰਾਹੁਲ ਨਾਲ ਬਹੁਤ ਬੁਰਾ ਹੋਇਆ : ਸਿੰਘ
ਸਰਬਜੀਤ : ਭਾਰਤ ਨੇ ਫਿਰ ਕੀਤੀ ਅਪੀਲ
ਬਿਗ ਬੀ ਨੂੰ ਨਹੀਂ ਘਸੀਟਿਆ ਜਾਵੇ : ਗੋਵਿੰਦਾ
ਤਿੰਨ ਵਿਧਾਇਕ ਨਿਲੰਬਤ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...