|
| ਸੋਨੀਆ ਨਾਲ ਜੁੜ੍ਹੇ ਮਾਮਲੇ ਦੀ ਸਮੀਖਿਆ ਨਹੀਂ |
| ਨਵੀਂ ਦਿੱਲੀ (ਭਾਸ਼ਾ), ਐਤਵਾਰ, 20 ਅਪ੍ਰੈਲ 2008 ( 15:16 IST ) | |
ਕੇਂਦਰੀ ਸੂਚਨਾ ਆਯੋਗ (ਸੀਆਈਸੀ) ਨੇ ਸੂਚਨਾ ਦਾ ਅਧਿਕਾਰ ਕਾਨੂੰਨ ਦੇ ਅਧੀਨ ਉਸ ਬੇਨਤੀ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਅਪੀਲਕਰਤਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਨਾਗਰਿਕਤਾ ਅਤੇ ਪਿਛਲੀਆਂ ਆਮ ਚੌਣਾਂ ਦੇ ਬਾਅਦ ਰਾਸ਼ਟਰਪਤੀ ਦੇ ਨਾਲ ਉਹਨਾਂ ਦੀ ਗੱਲਬਾਤ ਦਾ ਬਿਊਰਾ ਦੇਣ ਤੋਂ ਇਨਕਾਰ ਕੀਤੇ ਜਾਣ ਨੂੰ ਚੁਨੌਤੀ ਦਿੱਤੀ ਸੀ.
ਦਿੱਲੀ ਦੇ ਨਿਵਾਸੀ ਮਿਲਾਪ ਚੋਰੜੀਆ ਨੇ ਰਾਸ਼ਟਰਪਤੀ ਸਕੱਤਰੇਤ ਦੁਆਰਾ ਜਾਣਕਾਰੀ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਦੇ ਵਿਰੁੱਧ ਅਪੀਲ ਕੀਤੀ ਸੀ. ਸੰਨ 2006 ਵਿੱਚ ਇਹ ਬੇਨਤੀ ਪੱਤਰ ਨੂੰ ਕੇਂਦਰੀ ਸੂਚਨਾ ਆਯੋਗ ਠੁਕਰਾ ਚੁੱਕਿਆ ਹੈ.
ਸੀਆਈਸੀ ਦੇ ਸਾਹਮਣੇ ਦਾਇਰ ਇੱਕ ਤਾਜਾ ਅਪੀਲ ਵਿੱਚ ਚੋਰੜੀਆ ਨੇ ਦਿੱਲੀ ਉੱਚ ਅਦਾਲਤ ਦੇ ਇੱਕ ਫੈਸਲੇ ਦਾ ਹਵਾਲਾ ਦਿੰਦਿਆਂ ਆਯੋਗ ਨੂੰ ਆਪਣੇ ਫੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਸੀ.
ਅਦਾਲਤ ਨੇ ਪਿਛਲੇ ਸਾਲ ਸੱਤ ਦਸੰਬਰ ਨੂੰ ਇੱਕ ਫੈਸਲੇ ਵਿੱਚ ਕਿਹਾ ਸੀ ਕਿ ਆਯੋਗ ਆਪਣੇ ਫੈਸਲਾ ਉੱਤੇ ਮੁੜ੍ਹ ਤੋਂ ਵਿਚਾਰ ਕਰ ਸਕਦਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|