|
| ਪੀਐੱਮ ਕੱਲ੍ਹ ਰਾਂਚੀ ਦਾ ਦੌਰਾ ਕਰਨਗੇ |
| ਰਾਂਚੀ (ਭਾਸ਼ਾ), ਸੋਮਵਾਰ, 21 ਅਪ੍ਰੈਲ 2008 ( 14:48 IST ) | |
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੱਲ੍ਹ ਰਾਂਚੀ ਦਾ ਦੌਰਾ ਕਰਨਗੇ. ਇੱਥੇ ਉਹ ਬੋਕਾਰੋ ਸਟੀਲ ਪਲਾਂਟ ਦੇ ਆਧੁਨਿਕੀਕਰਨ ਅਤੇ ਵਿਸਥਾਰ ਦੀ 9000 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ.
ਪ੍ਰਧਾਨ ਮੰਤਰੀ ਦੇ ਰੂਪ ਵਿੱਚ ਝਾਰਖੰਡ ਦਾ ਸਿੰਘ ਦਾ ਇਹ ਦੂਜਾ ਦੌਰਾ ਹੋਵੇਗਾ. ਸੰਨ 2005 ਦੇ ਵਿਧਾਨ ਸਭਾ ਚੌਣਾਂ ਦੇ ਪ੍ਰਚਾਰ ਦੇ ਲਈ ਪ੍ਰਧਾਨ ਮੰਤਰੀ ਰਾਜ ਦੇ ਦੌਰ ਉੱਤੇ ਆਏ ਸਨ.
ਅਧਿਕਾਰਕ ਸੂਤਰਾਂ ਦੇ ਅਨੁਸਾਰ ਆਪਣੇ ਇਸ ਦੌਰੇ ਵਿੱਚ ਉਹ ਜਮਸ਼ੇਦਪੁਰ ਸਥਿਤ ਟਾਟਾ ਸਟੀਲ ਦੇ ਪ੍ਰੋਗ੍ਰਾਮ ਦੀ ਸ਼ੋਭਾ ਵੀ ਵਧਾਉਣਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|