ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਮੁੰਡੇ ਦੇ ਪ੍ਰਤੀਨਿਧੀਆਂ ਦੀ ਰਾਜਨਾਥ ਨਾਲ ਮੁਲਾਕਾਤ
ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 22 ਅਪ੍ਰੈਲ 2008   ( 08:28 IST )
ਮਹਾਂਰਾਸ਼ਟਰ ਦੇ ਸੀਨੀਅਰ ਭਾਜਪਾ ਨੇਤਾ ਗੋਪੀਨਾਥ ਮੁੰਡੇ ਦੇ ਪ੍ਰਤੀਨਿੱਧੀਆਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ.

ਮੁੰਡੇ ਵੱਲੋਂ ਕੇਂਦਰੀ ਕਮਾਨ ਨਾਲ ਗੱਲ ਕਰਨ ਲਈ ਨਿਯੁਕਤ ਕੀਤੇ ਗਏ ਏਕਨਾਥ ਖਾਡਸੇ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਰਾਜਨਾਥ ਸਿੰਘ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ.

ਉਹਨਾਂ ਕਿਹਾ ਕਿ ਮੁੰਡੇ ਕੱਲ੍ਹ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਅਤੇ ਮੁੱਦੇ ਦਾ ਸ਼ਾਂਤੀਪੂਰਨ ਹੱਲ ਨਿਕਲ ਆਵੇਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਐੱਸਸੀ 'ਚ ਵੱਧੇਗੀ ਜੱਜਾਂ ਦੀ ਸੰਖਿਆ
ਪੀਐੱਮ ਕੱਲ੍ਹ ਰਾਂਚੀ ਦਾ ਦੌਰਾ ਕਰਨਗੇ
ਕੋਹੜ ਰੋਗ ਦੇ ਨਵੇਂ ਮਾਮਲੇ,ਭਾਰਤ ਮੁੱਢਲੇ ਸਥਾਨ 'ਤੇ
ਸਥਿਰ ਪਾਕਿ ਬਣੇਗਾ ਅੱਤਵਾਦ ਮੁਕਤ ਮਾਹੌਲ
ਸੂਬਾ ਸਰਕਾਰਾਂ ਕਰਨ ਸਮਰੱਥਨ : ਕਮਲਨਾਥ
ਸੋਨੀਆ ਨਾਲ ਜੁੜ੍ਹੇ ਮਾਮਲੇ ਦੀ ਸਮੀਖਿਆ ਨਹੀਂ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...