ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਨੇਪਾਲ ਦੇ ਦੌਰੇ 'ਤੇ ਜਾ ਸਕਦੇ ਹਨ ਮੁਖ਼ਰਜੀ
ਨਵੀਂ ਦਿੱਲੀ (ਭਾਸ਼ਾ), ਮੰਗਲਵਾਰ, 22 ਅਪ੍ਰੈਲ 2008   ( 10:03 IST )
ਭਾਰਤ ਸਰਕਾਰ ਮਾਓਵਾਦੀਆਂ ਦੀ ਅਗਵਾਈ ਵਿੱਚ ਨੇਪਾਲ ਅੰਦਰ ਬਣਨ ਵਾਲੀ ਅਗਲੀ ਸਰਕਾਰ ਦੇ ਨਾਲ ਮਿਲਕੇ ਕੰਮ ਕਰਨ ਨੂੰ ਤਿਆਰ ਹੈ. ਨਵੀਂ ਸਰਕਾਰ ਦੇ ਗਠਨ ਦੇ ਬਾਅਦ ਵਿਦੇਸ਼ ਮੰਤਰੀ ਪ੍ਰਣਬ ਮੁਖ਼ਰਜੀ ਨੇਪਾਲ ਦਾ ਦੌਰਾ ਕਰ ਸਕਦੇ ਹਨ.

ਭਾਰਤ ਵੀ ਨੇਪਾਲ ਦੇ ਅਗਲੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਪ੍ਰਚੰਡ ਦਾ ਇੱਥੇ ਸਵਾਗਤ ਕਰਨ ਦੇ ਲਈ ਤਿਆਰ ਹੈ. ਕੂਟਨਇਕ ਚੈਨਲ ਦੇ ਰਾਹੀਂ ਇਸਦੀ ਤਾਰੀਖ ਨਿਸ਼ਚਿਤ ਕੀਤੀ ਜਾਵੇਗੀ.

ਸੂਤਰਾਂ ਨੇ ਅੱਜ ਇੱਥੇ ਭਾਸ਼ਾ ਨੂੰ ਦੱਸਿਆ ਕਿ ਨੇਪਾਲ ਦੀ ਨਵੀਂ ਸਰਕਾਰ ਇੱਕ ਮਹੀਨੇ ਦੇ ਅੰਦਰ ਪਦਭਾਰ ਗ੍ਰਹਿਣ ਕਰੇਗੀ. ਨਵੀਂ ਸਰਕਾਰ ਦੇ ਗਠਨ ਦੇ ਬਾਅਦ ਵਿਦੇਸ਼ ਮੰਤਰੀ ਦੇ ਉੱਥੇ ਜਾਣ ਦੀ ਉਮੀਦ ਹੈ.

ਉਹਨਾਂ ਨੇ ਦੱਸਿਆ ਕਿ ਪ੍ਰਣਬ ਦੀ ਯਾਤਰਾ ਦਾ ਮਕਸਦ ਭਾਰਤ ਵੱਲੋਂ ਮਾਓਵਾਦੀਆਂ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ ਨਾਲ ਮਿਲਕੇ ਕੰਮ ਕਰਨ ਦੇ ਪ੍ਰਤੀ ਗੰਭੀਰਤਾ ਪ੍ਰਗਟ ਕਰਨਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮਾਇਆਵਤੀ ਨੂੰ ਰਾਹੁਲ ਤੋਂ ਘਬਰਾਹਟ : ਕਾਂਗਰਸ
ਵੀਜਾ ਨਿਯਮਾਂ 'ਚ ਹੋ ਸਕਦੀ ਹੈ ਢਿੱਲ
ਮੁੰਡੇ ਦੇ ਪ੍ਰਤੀਨਿਧੀਆਂ ਦੀ ਰਾਜਨਾਥ ਨਾਲ ਮੁਲਾਕਾਤ
ਐੱਸਸੀ 'ਚ ਵੱਧੇਗੀ ਜੱਜਾਂ ਦੀ ਸੰਖਿਆ
ਪੀਐੱਮ ਕੱਲ੍ਹ ਰਾਂਚੀ ਦਾ ਦੌਰਾ ਕਰਨਗੇ
ਕੋਹੜ ਰੋਗ ਦੇ ਨਵੇਂ ਮਾਮਲੇ,ਭਾਰਤ ਮੁੱਢਲੇ ਸਥਾਨ 'ਤੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...