ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਭਾਜਪਾ 'ਚ ਹੀ ਰਹਾਂਗਾ:ਮੁੰਡੇ
ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 22 ਅਪ੍ਰੈਲ 2008   ( 15:32 IST )
ਮਹਾਂਰਾਸ਼ਟਰ ਭਾਜਪਾ ਦੇ ਸੀਨੀਅਰ ਨੇਤਾ ਗੋਪੀਨਾਥ ਮੁੰਡੇ ਨੇ ਅੱਜ ਕਿਹਾ ਕਿ ਉਹ ਪਾਰਟੀ ਵਿਚ ਹੀ ਰਹਿਣਗੇ ਅਤੇ ਉਹਨਾਂ ਕਦੀ ਕਿਸੇ ਦੂਜੇ ਮੰਚ ਉੱਪਰ ਜਾਣ ਦੀ ਨਹੀਂ ਸੋਚੀ.ਮੁੰਬਈ ਤੋਂ ਇੱਥੇ ਪੁੱਜਣ ਉੱਪਰ ਮੁੰਡੇ ਨੇ ਪੱਤਰਕਾਰਾਂ ਸਾਹਮਣੇ ਇਹ ਬਿਆਨ ਦਿੱਤਾ.

ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਵਾਲੇ ਮੁੰਡੇ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਸਾਹਮਣੇ ਆਪਣੀ ਸ਼ਿਕਾਇਤ ਰੱਖਣਗੇ ਅਤੇ ਹਾਈਕਮਾਨ ਜੋ ਵੀ ਫੈਸਲਾ ਕਰੇਗੀ ਉਹ ਉਸਦਾ ਸਨਮਾਨ ਕਰਨਗੇ.

ਪਾਰਟੀ ਪ੍ਰਧਾਨ ਰਾਜਨਾਥ ਸਿੰਘ ਨੇ ਭਾਜਪਾ ਸੰਸਦੀ ਦਲ ਦੀ ਬੈਠਕ ਮਗਰੋਂ ਕਿਹਾ ਕਿ ਪਾਰਟੀ ਦੀ ਮਹਾਂਰਾਸ਼ਟਰ ਇਕਾਈ ਦੇ ਸੰਕਟ ਨੂੰ ਆਮ ਸਹਿਮਤੀ ਨਾਲ ਸੁਲਝਾ ਲਿਆ ਜਾਵੇਗਾ.

ਬੈਠਕ ਵਿਚ ਅਡਵਾਨੀ ਅਤੇ ਹੋਰ ਸੀਨੀਅਰ ਭਾਜਪਾ ਨੇਤਾ ਵੀ ਸ਼ਾਮਲ ਹੋਏ.ਜ਼ਿਕਰਯੋਗ ਹੈ ਕਿ ਮੁੰਡੇ ਨੇ ਐਤਵਾਰ ਨੂੰ ਅਚਾਨਕ ਪਾਰਟੀ ਦੇ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫਾ ਦੇ ਕੇ ਸਨਸਨੀ ਫੈਲਾ ਦਿੱਤੀ ਸੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸੰਸਦ 'ਚ ਗੂੰਜਿਆ ਹਾਕੀ ਮਾਮਲਾ
ਕੈਲਾਸ਼ ਯਾਤਰਾ ਇੱਕ ਜੂਨ ਤੋਂ
ਗਲੋਬਲ ਇਸ਼ੂਜ਼ ਦੀ ਮੇਜ਼ਬਾਨੀ ਕਰੇਗਾ ਭਾਰਤ
ਜਨਰਲ ਕਟੋਚ ਦਾ ਤਬਾਦਲਾ
ਭਾਰਤ-ਨੇਪਾਲ ਸੰਬੰਧਾਂ 'ਤੇ ਸੈਮੀਨਾਰ
ਨੇਪਾਲ ਦੇ ਦੌਰੇ 'ਤੇ ਜਾ ਸਕਦੇ ਹਨ ਮੁਖ਼ਰਜੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...