|
| ਠਾਕਰੇ ਨੇ ਦਿੱਤੀ ਮੁੰਡੇ ਨੂੰ ਸਲਾਹ |
| ਪੁਣੇ (ਭਾਸ਼ਾ), ਮੰਗਲਵਾਰ, 22 ਅਪ੍ਰੈਲ 2008 ( 16:29 IST ) | |
ਸ਼ਿਵ ਸੈਨਾ ਪ੍ਰਮੁੱਖ ਬਾਲ ਠਾਕਰੇ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਨੇਤਾ ਗੋਪੀ ਨਾਥ ਮੁੰਡੇ ਨੂੰ ਸੰਭਲਕੇ ਚੱਲਣ ਦੀ ਸਲਾਹ ਦਿੰਦਿਆਂ ਕਿਹਾ ਕਿ ਆਪਣੇ ਰਾਜਨੀਤਿਕ ਕੈਰੀਅਰ ਵਿੱਚ ਕਦਮ ਅੱਗੇ ਵਧਾਉਣ ਤੋਂ ਪਹਿਲਾਂ ਇੱਕ ਵਾਰ ਪਿੱਛੇ ਵੇਖਣ.
ਇਸ ਤੋਂ ਪਹਿਲਾਂ ਬਾਲ ਠਾਕਰੇ ਨੇ ਭਾਜਪਾ ਨੇਤਾ ਨੂੰ ਫਾਇਰਬਰਾਂਡ ਅਤੇ ਆਪਣੇ ਆਤਮ-ਸਨਮਾਨ ਦੇ ਲਈ ਲੜਨ ਵਾਲਾ ਨੇਤਾ ਦੱਸਿਆ. ਆਤਮ-ਸਨਮਾਨ ਬਚਾਉਣ ਦੇ ਲਈ ਪਾਰਟੀ ਦੇ ਸਾਰੇ ਆਹੁਦਿਆਂ ਤੋਂ ਤਿਆਗ ਪੱਤਰ ਦੇਣ ਦੇ ਲਈ ਠਾਕਰੇ ਨੇ ਮੁੰਡੇ ਦੀ ਪ੍ਰਸ਼ੰਸਾ ਵੀ ਕੀਤੀ.
ਪਾਰਟੀ ਦੇ ਅਖ਼ਬਾਰ ਸਾਮਨਾ ਦੇ ਸੰਪਾਦਕੀ ਵਿੱਚ ਬਾਲ ਠਾਕਰੇ ਨੇ ਕਿਹਾ ਕਿ ਗੋਪੀਨਾਥ ਦੇ ਨਾਲ ਸਾਡਾ ਸਦਾ ਆਸ਼ੀਰਵਾਦ ਰਿਹਾ ਹੈ ਅਤੇ ਸਦਾ ਬਣਾ ਰਹੇਗਾ. ਇਸ ਸਮੇਂ ਉਹ ਭਾਰਤੀ ਜਨਤਾ ਪਾਰਟੀ ਵਿੱਚ ਘੁਟਨ ਮਹਿਸੂਸ ਕਰ ਰਹੇ ਹਨ. ਮੈਨੂੰ ਉਮੀਦ ਹੈ ਕਿ ਭਾਜਪਾ ਅਗਵਾਈ ਉਹਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰੇਗਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|