|
| ਪਾਕਿ 'ਚ 18 ਭਾਰਤੀ ਮਛੇਰੇ ਗ੍ਰਿਫ਼ਤਾਰ |
| ਬੜੌਦਾ (ਭਾਸ਼ਾ), ਬੁੱਧਵਾਰ, 23 ਅਪ੍ਰੈਲ 2008 ( 16:34 IST ) | |
ਪਾਕਿਸਤਾਨ ਦੇ ਸਮੁੰਦਰੀ ਸੁਰੱਖਿਆ ਏਜੰਸੀ ਨੇ ਅਰਬ ਸਾਗਰ ਦੇ ਜਖਾਉ ਖੇਤਰ ਤੋਂ 18 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ. ਇਸ ਘਟਨਾ ਦੀ ਜਾਣਕਾਰੀ ਰਾਸ਼ਟਰੀ ਮੱਛੀ ਪਾਲਣ ਫੋਰਮ ਦੇ ਸਕੱਤਰ ਮਨੀਸ਼ ਲੋਧਾਰੀ ਨੇ ਦਿੱਤੀ ਹੈ.
ਉਹਨਾਂ ਨੇ ਕਿਹਾ ਕਿ ਇਹਨਾਂ ਮਛੇਰਿਆਂ ਨੂੰ ਕੱਲ੍ਹ ਕੱਛ ਜਿਲ੍ਹੇ ਵਿੱਚ ਪਾਕਿਸਤਾਨ ਦੇ ਨਾਲ ਲੱਗਣ ਵਾਲੇ ਜਖਾਉ ਖੇਤਰ ਤੋਂ ਤਿੰਨ ਬੇੜੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ. ਲੋਧਾਰੀ ਨੇ ਕਿਹਾ ਕਿ ਉਹਨਾਂ ਨੂੰ 18 ਭਾਰਤੀ ਮਛੇਰਿਆਂ ਦੀ ਗ੍ਰਿਫਤਾਰੀ ਦੀ ਸੂਚਨਾ ਆਪਣੇ ਪਾਕਿਸਤਾਨੀ ਹਮਰੁਤਬਾ ਤੋਂ ਪ੍ਰਾਪਤ ਹੋਈ ਹੈ.
ਉਹਨਾਂ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਪੀਐੱਮਐੱਸਏ ਨੇ ਪੋਰਬਾਂਦਰ ਖੇਤਰ ਤੋਂ 36 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਛੇ ਬੇੜੀਆਂ ਨੂੰ ਜ਼ਬਤ ਕੀਤਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|