|
| ਸ਼੍ਰੀਲੰਕਾਈ ਨੇਤਾ ਮਿਲੇ ਰਾਜਨਾਥ ਨੂੰ |
| ਨਵੀਂ ਦਿੱਲੀ (ਭਾਸ਼ਾ), ਬੁੱਧਵਾਰ, 23 ਅਪ੍ਰੈਲ 2008 ( 16:38 IST ) | |
ਸ਼੍ਰੀਲੰਕਾ ਦੇ ਧਾਰਮਿਕ ਨੇਤਾਵਾਂ ਨੇ ਦੇਸ਼ ਵਿੱਚ ਜਾਤੀ ਸੰਕਟ ਦੇ ਹੱਲ ਸੰਬੰਧਿਤ ਕੱਲ੍ਹ ਭਾਜਪਾ ਪ੍ਰਧਾਨ ਰਾਜਨਾਥ ਸਿੰਘ ਤੋਂ ਮਦਦ ਮੰਗੀ. ਸ੍ਰੀਲੰਕਾ ਦੇ ਇੱਕ ਅੰਤਰਧਾਰਮਿਕ ਪ੍ਰਤੀਨਿਧੀਮੰਡਲ ਨੇ ਰਾਜਨਾਥ ਦੇ ਨਾਲ ਮੁਲਾਕਾਤ ਕੀਤੀ.
ਇਸ ਦੌਰਾਨ ਲਿੱਟੇ ਅਤੇ ਸੁਰੱਖਿਆ ਬਲਾਂ ਦੇ ਵਿਚਕਾਰ ਸੰਘਰਸ਼ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤਾਂ ਦੀ ਉਹਨਾਂ ਨੂੰ ਜਾਣਕਾਰੀ ਦਿੱਤੀ. ਪਾਰਟੀ ਸੂਤਰਾਂ ਨੇ ਦੱਸਿਆ ਕਿ ਨੇਤਾਵਾਂ ਨੇ ਇਸ ਸਮੱਸਿਆ ਦੇ ਹੱਲ ਅਤੇ ਦੇਸ਼ ਵਿੱਚ ਸ਼ਾਂਤੀ ਸਥਾਪਿਤ ਕਰਨ ਦੇ ਉਹਨਾਂ ਦੇ ਯਤਨਾਂ ਵਿੱਚ ਰਾਜਨਾਥ ਤੋਂ ਮਦਦ ਮੰਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|