ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਪੀਐਮ ਦੀ ਜੰਮੂ ਯਾਤਰਾ 25 ਤੋਂ
ਜੰਮੂ(ਭਾਸ਼ਾ), ਵੀਰਵਾਰ, 24 ਅਪ੍ਰੈਲ 2008   ( 08:00 IST )
ਪ੍ਰਧਾਨ ਮੰਤਰੀ ਮਨਮੋਹਨ ਸਿੰਘ 25 ਅਪ੍ਰੈਲ ਤੋਂ ਜੰਮੂ ਕਸ਼ਮੀਰ ਦੀ ਯਾਤਰਾ ਉੱਪਰ ਆਉਣਗੇ.ਇਸ ਦੌਰਾਨ ਉਹਨਾਂ ਵੱਲੋਂ ਦੋ ਜਨਸਭਾਵਾਂ ਨੂੰ ਸੰਬੋਧਿਤ ਕਰਨ, ਦੋ ਪਰੀਯੋਜਨਾਵਾਂ ਦੇ ਉਦਘਾਟਨ ਅਤੇ ਇੱਕ ਸਾਲਾਨਾ ਸਮਾਰੋਹ ਨੂੰ ਸੰਬੋਧਿਤ ਕਰਨ ਦੀ ਆਸ ਹੈ.

ਸਿੰਘ ਚੇਨਾਬ ਨਦੀ ਉੱਪਰ ਬਣੇ ਰਾਜ ਦੇ ਸੱਭ ਤੋਂ ਵੱਡੇ 280 ਮੀਟਰ ਲੰਮੇ ਪੁੱਲ ਦਾ ਉਦਘਾਟਨ ਕਰਨਗੇ.

ਉਹ 26 ਅਪ੍ਰੈਲ ਨੂੰ ਕਿਸ਼ਤਵਾੜ ਜਿਲ੍ਹੇ ਵਿਚ ਸਥਿੱਤ 390 ਮੈਗਾਵਾਟ ਦੁਲਹਸਤੀ ਜਲਬਿਜਲੀ ਪਰੇਯੋਜਨਾ ਦੇਸ਼ ਨੂੰ ਸਮਰਪਿਤ ਕਰਨਗੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਦੇਰੀ ਨਾਲ ਉਤਰਿਆ ਪੀਐੱਮ ਦਾ ਜਹਾਜ
ਸ਼੍ਰੀਲੰਕਾਈ ਨੇਤਾ ਮਿਲੇ ਰਾਜਨਾਥ ਨੂੰ
ਫਿਲਮ ਵੇਖ ਦੁੱਖੀ ਹੋਇਆ ਤੇਲਗੀ
ਪਾਕਿ 'ਚ 18 ਭਾਰਤੀ ਮਛੇਰੇ ਗ੍ਰਿਫ਼ਤਾਰ
ਮੁੰਡੇ ਨੇ ਅਸਤੀਫਾ ਵਾਪਸ ਲਿਆ
ਠਾਕਰੇ ਨੇ ਦਿੱਤੀ ਮੁੰਡੇ ਨੂੰ ਸਲਾਹ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...