ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਸੀਬੀਆਈ ਨੂੰ ਪਤਾ ਹੈ ਦਾਉਦ ਦਾ ਠਿਕਾਣਾ
ਨਵੀਂ ਦਿੱਲੀ(ਭਾਸ਼ਾ), ਵੀਰਵਾਰ, 24 ਅਪ੍ਰੈਲ 2008   ( 11:10 IST )
ਸੀਬੀਆਈ ਨੇ ਕਿਹਾ ਕਿ ਉਸ ਨੂੰ ਪਤਾ ਹੈ ਕਿ ਦਾਊਦ ਇਬ੍ਰਾਹਿਮ ਦਾ ਠਿਕਾਣਾ ਕਿੱਥੇ ਹੈ ਪਰ ਪਾਕਿਸਤਾਨ ਸਾਲ 1993 ਵਿਚ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਸਿਲਸਿਲੇ ਵਿਚ ਭਾਰਤ ਵਿਚ ਲੋੜੀਂਦੇ ਇਸ ਅੰਤਰ ਰਾਸ਼ਟਰੀ ਅੱਤਵਾਦੀ ਨੂੰ ਸੌਂਪਣ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ ਜਿਸ ਦੇ ਚੱਲਦਿਆਂ ਉਸ ਨੂੰ ਕਾਬੂ ਕਰਨ ਵਿਚ ਦੇਰੀ ਹੋ ਰਹੀ ਹੈ.

ਸੀਬੀਆਈ ਮੁਖੀ ਵਿਜੇ ਸ਼ੰਕਰ ਨੇ 9ਵੇਂ ਡੀਪੀ ਕੋਹਲੀ ਯਾਦਗਾਰੀ ਸਮਾਰੋਹ ਦੀ ਪਿੱਠ ਭੂਮੀ ਵਿਚ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ.

ਸ਼ੰਕਰ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਕੁੱਝ ਅੱਤਵਾਦੀ ਸੰਗਠਨਾਂ ਨੂੰ ਪਾਕਿਸਤਾਨ ਵਿਚ ਸ਼ਰਨ ਮਿਲਦੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮਈ 'ਚ ਪਾਕਿ ਜਾਣਗੇ ਮੁਖਰਜੀ
ਭਾਰਤੀ ਅਗ਼ਵਾ ਮਾਮਲੇ,ਰਾਜਸਭਾ ਚਿੰਤਤ
ਦੋ ਸੜਕ ਹਾਦਸੇ, 26 ਦੀ ਮੌਤ
ਟ੍ਰਾਂਸਪੋਂਡਰ ਦੀ ਨਾਕਾਮੀ ਕਾਰਣ ਦਿੱਸੇ ਧੱਬੇ
ਪੀਐਮ ਦੀ ਜੰਮੂ ਯਾਤਰਾ 25 ਤੋਂ
ਦੇਰੀ ਨਾਲ ਉਤਰਿਆ ਪੀਐੱਮ ਦਾ ਜਹਾਜ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...