|
| ਪ੍ਰਸਾਰ ਭਾਰਤੀ ਕਾਮਿਆਂ ਦੀ ਭੁੱਖ ਹੜਤਾਲ ਖਤਮ |
| ਨਵੀਂ ਦਿੱਲੀ(ਭਾਸ਼ਾ), ਸ਼ਨਿਵਾਰ, 26 ਅਪ੍ਰੈਲ 2008 ( 09:29 IST ) | |
ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੀ ਸਕੱਤਰ ਆਸ਼ਾ ਸਰੂਪ ਦੀ ਅਪੀਲ ਉੱਪਰ ਆਕਾਸ਼ਵਾਣੀ ਅਤੇ ਦੂਰਦਰਸ਼ਨ ਦੇ ਪ੍ਰਸ਼ਾਸਨਿਕ ਵਿਭਾਗ ਦੇ ਕਾਮਿਆਂ ਨੇ ਆਪਣੀ ਤਿੰਨ ਦਿਨਾ ਭੁੱਖ ਹੜਤਾਲ ਖਤਮ ਕਰ ਦਿੱਤੀ.
ਇਸ ਦਾ ਆਯੋਜਨ ਆਕਾਸ਼ਵਾਣੀ ਅਤੇ ਦੂਰਦਰਸ਼ਨ ਪ੍ਰਸ਼ਾਸਨਿਕ ਕਰਮਚਾਰੀ ਸੰਘ(ਏਡੀਏਐਸਏ) ਵੱਲੋਂ ਕੀਤਾ ਗਿਆ ਸੀ.ਏਡੀਏਐਸਏ ਨੇ ਹਾਲਾਂਕਿ ਕਿਹਾ ਕਿ ਕੰਮ ਰੋਕੋ ਹੜਤਾਲ ਅਤੇ ਵਿਰੋਧ ਜਾਰੀ ਰਹੇਗਾ.
ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਿਯ ਰੰਜਨ ਦਾਸਮੁੰਸ਼ੀ ਦਾ ਕਰਮਚਾਰੀਆਂ ਦੇ ਇਸ ਗੁੱਟ ਨਾਲ 27 ਅਪ੍ਰੈਲ ਨੂੰ ਮਿਲਣ ਦਾ ਪ੍ਰੋਗਰਾਮ ਹੈ.ਇਹ ਹੜਤਾਲ ਪ੍ਰਸਾਰ ਭਾਰਤੀ ਕਨੂੰਨ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਗਈ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਪਤਾਹਕ ਰਾਸ਼ੀਫਲ - ਕੰਮਕਾਜ਼ ਦੀਆਂ ਸੰਭਾਵਨਾਵਾਂ ਵੱਧਣਗੀਆਂ.ਵਾਸਤਵਿਕਤਾ ਦਾ ਅਭਿਆਸ ਹੋਵੇਗਾ.ਲਗਾਤਾਰ ਯਤਨਸ਼ੀਲ ਰਹਿਣ ਨਾਲ ਵੀ ਸਫ਼ਲਤਾ ਮਿਲੇਗੀ.ਮਾਨਤਾ,ਵਿਸ਼ਵਾਸ ..... |
| |
|
|
|
|
 | | AP |
| | |
| |
|
|
|
|
|
| ਨਵੀਂ ਫਿਲਮ - ਸੈਫ ਅਤੇ ਕਰੀਨਾ ਦੀ ਚਰਚਿਤ ਜੋੜੀ, ਖਿਡਾਰੀ ਕੁਮਾਰ ਅਕਸ਼ੈ, ਸਦਾਬਹਾਰ ਅਨਿਲ ਕਪੂਰ ਅਤੇ ਯਸ਼ਰਾਜ ਫਿਲਮਜ਼ ਦਾ ਬੈਨਰ 'ਟਸ਼ਨ' ਫਿਲਮ ਦੇ ਪ੍ਰਤੀ ਦਰਸ਼ਕਾਂ ਵਿੱਚ ਉਤਸੁਕਤਾ ਜਗਾਉਣ ਦੇ ਲਈ ਕਾਫੀ ਹਨ. 25 ਅਪ੍ਰੈਲ ਨੂੰ ਪ੍ਰਦਰਸ਼ਿਤ ਹੋਣ ਵਾਲੀ ਇਹ ਫਿਲਮ |
| |
|
|
|
|
|
|
|