|
| ਯੌਨ ਸਿੱਖਿਆ ਸਦਕਾ ਭਟਕਣਗੇ ਨੌਜਵਾਨ:ਰਾਮਦੇਵ |
| ਕੁਰਕਸ਼ੇਤਰ(ਭਾਸ਼ਾ), ਸੋਮਵਾਰ, 28 ਅਪ੍ਰੈਲ 2008 ( 09:19 IST ) | |
ਯੋਗ ਗੁਰੂ ਬਾਬਾ ਰਾਮਦੇਵ ਨੇ ਸਕੂਲਾਂ ਵਿਚ ਯੌਨ ਸਿੱਖਿਆ ਦਾ ਪੁਰਜ਼ੋਰ ਵਿਰੋਧ ਕਰਦਿਆਂ ਕਿਹਾ ਕਿ ਅਜਿਹੀ ਸਿੱਖਿਆ ਤੋਂ ਨੌਜਵਾਨ ਅਤੇ ਮੁਟਿਆਰਾਂ ਉਸ ਉਮਰ ਵਿਚ ਭਟਕ ਸਕਦੇ ਹਨ ਜਿਸ ਵਿਚ ਨੈਤਿਕਤਾ ਉੱਪਰ ਕਾਬੂ ਰੱਖਣਾ ਚਾਹੀਦਾ ਹੈ.
ਦੋ ਦਿਨਾ ਯੋਗ ਕੈਂਪ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਸਕੂਲਾਂ ਵਿਚ ਯੌਨ ਸਿੱਖਿਆ ਲਈ ਸਰਕਾਰ ਦੀ ਯੋਜਨਾ ਸਦਕਾ ਮੁੰਡੇ-ਕੁੜੀਆਂ ਭਟਕ ਜਾਣਗੇ.
ਉਹਨਾਂ ਕਿਹਾ ਕਿ ਬੱਚਿਆਂ ਨੂੰ ਇਸ ਦੇ ਬਜਾਏ ਨੈਤਿਕਤਾ ਅਤੇ ਚੰਗੇ ਵਿਹਾਰ ਦੀ ਸਿੱਖਿਆ ਦਿੱਤੀ ਜਾਵੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|