|
| ਕੁੜੀਆਂ ਦਾ ਪਿਤਾ ਹੋਣ 'ਤੇ ਮਾਣ ਹੈ : ਪੀਐੱਮ |
| ਨਵੀਂ ਦਿੱਲੀ (ਭਾਸ਼ਾ), ਮੰਗਲਵਾਰ, 29 ਅਪ੍ਰੈਲ 2008 ( 09:00 IST ) | |
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕੱਲ੍ਹ ਬੱਚੀਆਂ ਦੀ ਰੱਖਿਆ ਦੀ ਭਾਵੁਕ ਅਪੀਲ ਕੀਤੀ. ਉਹਨਾਂ ਨੇ ਆਪਣੀ ਮਿਸਾਲ ਪੇਸ਼ ਕਰਦਿਆਂ ਕਿਹਾ ਕਿ ਉਹਨਾਂ ਨੂੰ ਤਿੰਨ ਪੁੱਤਰੀਆਂ ਦਾ ਪਿਤਾ ਹੋਣ ਉੱਤੇ ਮਾਣ ਹੈ.
ਸੇਵ ਦ ਗਰਲ ਚਾਈਲਡ ਰਾਸ਼ਟਰੀ ਬੈਠਕ ਦਾ ਉਦਘਾਟਨ ਕਰਦੇ ਹੋਏ ਸਿੰਘ ਨੇ ਹਰੇਕ ਨਾਗਰਿਕ ਨੂੰ ਇਸ ਦਿਸ਼ਾ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਹਰਸੰਭਵ ਤਰੀਕੇ ਨਾਲ ਉਸਦੀ ਮਦਦ ਕਰਨ ਨੂੰ ਕਿਹਾ.
ਉਹਨਾਂ ਨੇ ਕਿਹਾ ਕਿ ਕਾਰਵਾਈ ਨਿਸ਼ਚਿਤ ਤੌਰ 'ਤੇ ਘਰ ਸਾਡੇ ਪਰਿਵਾਰ ਅਤੇ ਸਾਡੇ ਸਮੁਦਾਇ ਤੋਂ ਸ਼ੁਰੂ ਹੋਣੀ ਚਾਹੀਦੀ ਹੈ. ਮੈਂ ਇਹ ਭਾਰਤ ਦੇ ਪ੍ਰਧਾਨਮੰਤਰੀ ਦੇ ਨਾਤੇ ਨਹੀਂ ਬਲਕਿ ਤਿੰਨ ਬੱਚੀਆਂ ਦੇ ਗੌਰਵਸ਼ਾਲੀ ਪਿਤਾ ਦੇ ਰੂਪ ਵਿੱਚ ਕਿਹਾ ਰਿਹਾ ਹਾਂ.
ਉਹਨਾਂ ਨੇ ਕਿਹਾ ਕਿ ਮੈਂ ਇਸ ਦੇਸ਼ ਦੀ ਹਰੇਕ ਲੜਕੀ ਦੇ ਲਈ ਉਹੀ ਕਾਮਨਾ ਕਰਦਾ ਹਾਂ ਜੋ ਮੈਂ ਆਪਣੀਆਂ ਪੁੱਤਰੀਆਂ ਦੇ ਲਈ ਕਰਦਾ ਹਾਂ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|