|
| ਚੀਨ ਸੀਮਾ ਮੁੱਦੇ 'ਤੇ ਸੰਤੋਖ ਨਹੀਂ : ਐਂਟਨੀ |
| ਨਵੀਂ ਦਿੱਲੀ (ਭਾਸ਼ਾ), ਮੰਗਲਵਾਰ, 29 ਅਪ੍ਰੈਲ 2008 ( 09:43 IST ) | |
ਰੱਖਿਆ ਮੰਤਰੀ ਏਕੇ ਐਂਟਨੀ ਨੇ ਕੱਲ੍ਹ ਕਿਹਾ ਕਿ ਚੀਨ ਭਾਰਤ ਸੀਮਾ ਮੁੱਦੇ ਨੂੰ ਲੈਕੇ ਸੰਤੋਖ ਦੀ ਕੋਈ ਗੁੰਜਾਇਸ਼ ਨਹੀਂ ਹੈ. ਉਹਨਾਂ ਨੇ ਇਹ ਵੀ ਕਿਹਾ ਕਿ ਚੀਨ ਦੇ ਨਾਲ ਦੁਪਾਸੜ ਸਹਿਮਤੀ ਬਣਾਉਣ ਦੇ ਲਈ ਚੁੱਕੇ ਗਏ ਕਦਮਾਂ ਦੇ ਅਨੁਸਾਰ ਭਾਰਤ ਕੰਮ ਕਰੇਗਾ.
ਐਂਟਨੀ ਨੇ ਇੱਥੇ ਆਯੋਜਿਤ ਸੈਨਾ ਕਮਾਂਡਰਾਂ ਦੇ ਪੰਜ ਦਿਨਾਂ ਸੰਮੇਲਨ ਦੇ ਉਦਘਾਟਨ ਦੇ ਮੌਕੇ ਚੀਨ ਦੇ ਨਾਲ ਸੰਬੰਧਾਂ ਨੂੰ ਲੈਕੇ ਕਿਹਾ ਕਿ ਸਾਨੂੰ ਨਿਸ਼ਚਿਤ ਕ੍ਰਮ ਵਿੱਚ ਆਪਣੀ ਸੈਨਾਈ ਅਤੇ ਆਰਥਿਕ ਸਮਰੱਥਾ ਵਧਾਉਣੀ ਹੈ.
ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸੀਮਾ ਪਾਰ ਅੱਤਵਾਦ ਫੈਲਾਉਣ ਵਾਲੇ ਅਪਰਾਧੀਆਂ ਨੂੰ ਵੀ ਅਸਿੱਧੇ ਤੌਰ 'ਤੇ ਸਮਰੱਥਨ ਕਰਦਾ ਰਿਹਾ ਹੈ.
ਇਸ ਮਾਮਲੇ ਵਿੱਚ ਪਾਕਿਸਤਾਨ ਦੀ ਨਵੀਂ ਸਰਕਾਰ ਦੁਆਰਾ ਸਹਿਯੋਗਾਤਮਕ ਰੁਖ਼ ਦੀ ਉਮੀਦ ਪ੍ਰਗਟ ਕਰਦਿਆਂ ਉਹਨਾਂ ਨੇ ਕਿਹਾ ਕਿ ਭਾਰਤੀ ਸੈਨਾ ਇਸ ਮਾਮਲੇ ਵਿੱਚ ਸਾਵਧਾਨ ਰਹੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|