|
| ਅਸਥਾਈ ਕਾਮੇ ਨੂੰ ਮੁਆਵਜਾ ਨਹੀਂ:ਅਦਾਲਤ |
| ਨਵੀਂ ਦਿੱਲੀ(ਭਾਸ਼ਾ), ਵੀਰਵਾਰ, 1 ਮਈ 2008 ( 11:55 IST ) | |
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਿਹਾਇਸ਼ੀ ਇਮਾਰਤ ਵਿਕ ਹ ਕੰਮ ਕਰਦਾ ਇੱਕ ਅਸਥਾਈ ਕਰਮਚਾਰੀ ਮੁਆਵਜਾ ਕਨੂੰਨ ਅਧੀਨ ਮੁਆਵਜਾ ਹਾਸਲ ਕਰਨ ਦਾ ਹੱਕਦਾਰ ਨਹੀਂ ਹੈ.
ਜੱਜ ਐਸਬੀ ਸਿਨ੍ਹਾ ਅਤੇ ਪੀਪੀ ਨਾਵਲੇਕਰ ਦੀ ਪੀਠ ਨੇ ਕਿਹਾ ਕਿ ਕਰਮਚਾਰੀ ਦੀ ਪਰੀਭਾਸ਼ਾ ਸਿਰਫ ਉਦੋਂ ਲਾਗੂ ਹੁੰਦੀ ਹੈ ਜਦੋਂ ਉਹ ਰੁਜ਼ਗਾਰ ਪ੍ਰਦਾਨ ਕਰਨ ਵਾਲੇ ਦੇ ਵਪਾਰ ਅਤੇ ਕਾਰੋਬਾਰ ਨਾਲ ਜੁੜਿਆ ਹੋਵੇ ਅਤੇ ਉਹ ਅਸਥਾਈ ਕਾਮਾ ਨਾ ਹੋਵੇ.
ਸਰਬ ਉੱਚ ਅਦਾਲਤ ਨੇ ਇਹ ਫੈਸਲਾ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ ਇੱਕ ਫੈਸਲੇ ਨੂੰ ਰੱਦ ਕਰਦੇ ਹੋਏ ਸੁਣਾਇਆ.
ਉੱਚ ਅਦਾਲਤ ਨੇ ਰੁਜ਼ਗਾਰ ਪ੍ਰਦਾਨ ਕਰਨ ਵਾਲੇ ਓਮ ਪ੍ਰਕਾਸ਼ ਬਤੀਸ਼ ਨੂੰ ਰਾਮਲਾਲ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜਾ ਦੇਣ ਦਾ ਆਦੇਸ਼ ਦਿੱਤਾ ਸੀ ਜਿਸਦੀ ਮਕਾਨ ਵਿਚ ਕੁੱਝ ਕੰਮ ਕਰਦੇ ਹੋਏ ਮੌਤ ਹੋ ਗਈ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|