ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਨਿਰਮਲਾ ਦੀ ਮੌਤ 'ਤੇ ਦੁੱਖ ਪ੍ਰਗਟਾਵਾ
ਨਵੀਂ ਦਿੱਲੀ (ਭਾਸ਼ਾ), ਵੀਰਵਾਰ, 1 ਮਈ 2008   ( 14:15 IST )
ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਅਨੇਕ ਨੇਤਾਵਾਂ ਨੇ ਪ੍ਰਸਿੱਧ ਗਾਂਧੀਵਾਦੀ ਨੇਤਾ ਨਿਰਮਲਾ ਦੇਸ਼ਪਾਂਡੇ ਦੇ ਨਿਧਨ ਉੱਤੇ ਸੋਗ ਪ੍ਰਗਟ ਕਰਦਿਆਂ ਉਹਨਾਂ ਨੂੰ ਜਨ ਨੇਤਾ ਅਤੇ ਗਾਂਧੀਵਾਦ ਦੀ ਹੂਬਹੂ ਮੂਰਤੀ ਕਰਾਰ ਦਿੱਤਾ ਹੈ.

ਉਪ ਰਾਸ਼ਟਰਪਤੀ ਨੇ ਆਪਣੇ ਸੋਗ ਸੰਦੇਸ਼ ਵਿੱਚ ਕਿਹਾ ਹੈ ਕਿ ਪ੍ਰਸਿੱਧ ਗਾਂਧੀਵਾਦੀ ਅਤੇ ਰਾਜਸਭਾ ਦੀ ਮੈਂਬਰ ਨਿਰਮਲਾ ਦੇਸ਼ਪਾਂਡੇ ਦੇ ਨਿਧਨ ਦੀ ਖ਼ਬਰ ਸੁਣਕੇ ਮੈਨੂੰ ਗਹਿਰਾ ਦੁੱਖ ਹੋਇਆ ਹੈ.

ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਆਪਣੇ ਸੋਗ ਸੰਦੇਸ਼ ਵਿੱਚ ਉਹਨਾਂ ਨੂੰ ਜਨ ਨੇਤਾ ਕਰਾਰ ਦਿੰਦਿਆਂ ਕਿਹਾ ਕਿ ਉਹ ਗਾਂਧੀਵਾਦੀ ਕਦਰਾਂ ਕੀਮਤਾਂ ਅਤੇ ਈਮਾਨਦਾਰੀ ਦੇ ਆਧਾਰ ਉੱਤੇ ਇੱਕ ਚੰਗੇ ਸਮਾਜ ਦੇ ਨਿਰਮਾਣ ਦੇ ਪ੍ਰਤੀ ਸਮਰਪਿਤ ਸੀ.

ਸਿੰਘ ਨੇ ਕਿਹਾ ਕਿ ਉਡੀਸਾ ਵਿੱਚ ਈਸਾਈ ਮਿਸ਼ਨਰੀ ਗ੍ਰਾਹਮ ਸਟੈਂਸ ਦੀ ਹੱਤਿਆ ਦੇ ਬਾਅਦ ਉਹਨਾਂ ਨੇ ਜੋ ਸ਼ਾਂਤੀ ਮਾਰਚ ਕੱਢਿਆ ਉਹ ਕਈ ਲੋਕਾਂ ਦੇ ਲਈ ਪ੍ਰੇਰਣਾ ਦਾ ਸਰੋਤ ਬਣਾਇਆ ਹੈ ਅਤੇ ਇਹ ਮਨੁੱਖੀ ਜੀਵਨ ਅਤੇ ਧਰਮਨਿਰਪੱਖਤਾ ਦੀਆਂ ਕਦਰਾਂ ਕੀਮਤਾਂ ਦੇ ਪ੍ਰਤੀ ਉਹਨਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਨਿਰਮਲਾ ਦੇਸ਼ ਪਾਂਡੇ ਦਾ ਦਿਹਾਂਤ
ਇੰਦਰਾ ਗੋਸਵਾਮੀ ਨੇ ਦਿੱਤੀ ਚਿਤਾਵਨੀ
ਅਸਥਾਈ ਕਾਮੇ ਨੂੰ ਮੁਆਵਜਾ ਨਹੀਂ:ਅਦਾਲਤ
ਹੋਰਾਂ ਲਈ ਆਦਰਸ਼ ਗੁਜਰਾਤ ਸਰਕਾਰ:ਅਡਵਾਨੀ
ਸੇਤੂ ਸਮੁੰਦਰ 'ਤੇ ਐਸਸੀ ਅੱਜ ਕਰੇਗੀ ਸੁਣਵਾਈ
ਪੀਐੱਮ ਦੀ ਮੀਡੀਆ ਨੂੰ ਅਪੀਲ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace