|
| ਅਮਰਨਾਥ ਯਾਤਰਾ ਦੇ ਲਈ ਪੰਜੀਕਰਨ ਸ਼ੁਰੂ |
| ਜੰਮੂ (ਭਾਸ਼ਾ), ਸ਼ੁਕਰਵਾਰ, 2 ਮਈ 2008 ( 14:15 IST ) | |
ਅਮਰਨਾਥ ਯਾਤਰਾ ਦੇ ਲਈ ਪੂਰੇ ਦੇਸ਼ ਵਿੱਚ ਸ਼ਰਧਾਲੂਆਂ ਦਾ ਪੰਜੀਕਰਨ ਅੱਜ ਤੋਂ ਸ਼ੁਰੂ ਹੋ ਗਿਆ ਹੈ. ਇਹ ਯਾਤਰਾ 18 ਜੂਨ ਤੋਂ ਸ਼ੁਰੂ ਹੋਣ ਵਾਲੀ ਹੈ.
ਜੰਮੂ ਅਤੇ ਕਸ਼ਮੀਰ ਬੈਂਕ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਉਹਨਾਂ ਦੇ ਬੈਂਕ ਦੀ 80 ਬਰਾਂਚਾਂ ਵਿੱਚ ਸ਼ਰਧਾਲੂ ਆਪਣਾ ਪੰਜੀਕਰਨ ਕਰਵਾ ਸਕਦੇ ਹਨ. 13 ਜੁਲਾਈ ਨੂੰ ਪੰਜੀਕਰਨ ਦੀ ਸਮੇਂ ਸੀਮਾ ਸਮਾਪਤ ਹੋ ਜਾਵੇਗੀ.
ਪੂਰੇ ਦੇਸ਼ ਵਿੱਚ ਇਸ ਬੈਂਕ ਦੀਆਂ ਸ਼ਾਖਾਵਾਂ ਵਿੱਚ ਕੁੱਲ 286680 ਤੀਰਥ ਯਾਤਰੀਆਂ ਦਾ ਪੰਜੀਕਰਨ ਕੀਤਾ ਜਾਵੇਗਾ. ਜੰਮੂ ਵਿੱਚ 9000 ਸ਼੍ਰੀਨਗਰ ਵਿੱਚ 1200 ਕਠੁਆ ਵਿੱਚ 720 ਰਾਜੌਰੀ ਵਿੱਚ 480 ਪੁੰਛ ਵਿੱਚ 480 ਅਤੇ ਉਧਮਪੁਰ ਵਿੱਚ 600 ਤੀਰਥਯਾਤਰੀਆਂ ਦਾ ਪੰਜੀਕਰਨ ਕੀਤਾ ਜਾਵੇਗਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|