|
| ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਕੇਂਦਰ ਚੁੱਪ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 6 ਮਈ 2008 ( 10:36 IST ) | |
ਮਹਿਲਾ ਰਿਜ਼ਰਵੇਸ਼ਨ ਬਿਲ ਸੰਸਦ ਵਿਚ ਪੇਸ਼ ਕਰਨ ਬਾਰੇ ਹੋਈ ਕੇਂਦਰੀ ਮੰਤਰੀ ਮੰਡਲ ਦੀ ਮਹਤੱਵ ਪੂਰਨ ਬੈਠਕ ਮਗਰੋਂ ਸਰਕਾਰ ਨੇ ਇਸ ਵਿਚ ਹੋਏ ਫੈਸਲੇ ਦੀ ਕੋਈ ਜਾਣਕਾਰੀ ਨਹੀਂ ਦਿੱਤੀ.
ਹਾਲਾਂਕਿ ਸੂਤਰਾਂ ਨੇ ਦਾਅਵਾ ਕੀਤਾ ਕਿ ਇਹ ਬਿੱਲ ਕੱਲ੍ਹ ਰਾਜਸਭਾ ਵਿਚ ਆਪਣੇ ਮੂਲ ਸਰੂਪ ਵਿਚ ਪੇਸ਼ ਕੀਤਾ ਜਾਵੇਗਾ.
ਕੈਬਿਨੇਟ ਦੀ ਬੈਠਕ ਦੀ ਜਾਣਕਾਰੀ ਲਈ ਸੱਦੇ ਗਏ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਕਾਰੀ ਬੁਲਾਰੇ ਨੇ ਬੀਤੀ ਰਾਤ ਕਿਹਾ ਕਿ ਬੈਠਕ ਵਿਚ ਜੋ ਵੀ ਫੈਸਲਾ ਕੀਤਾ ਗਿਆ ਹੈ, ਉਸ ਦੀ ਜਾਣਕਾਰੀ ਸਰਕਾਰ ਸੰਸਦ ਵਿਚ ਦੇਵੇਗੀ.
ਇਹ ਪੁੱਛਣ ਉੱਪਰ ਕਿ ਕੀ ਬੈਠਕ ਦੇ ਏਜੰਡੇ ਵਿਚ ਮਹਿਲਾ ਰਿਜ਼ਰਵੇਸ਼ਨ ਬਿੱਲ ਸੀ.ਬੁਲਾਰੇ ਨੇ ਕਿਹਾ ਕਿ ਏਜੰਡੇ ਵਿਚ ਇਹ ਮੁੱਦਾ ਤਾਂ ਸੀ ਪਰ ਉਹ ਬੈਠਕ ਵਿਚ ਮੌਜੂਦ ਨਹੀਂ ਸੀ.ਇਸ ਲਈ ਕਹਿ ਨਹੀਂ ਸਕਦੀ ਕਿ ਉੱਥੇ ਕੀ ਫੈਸਲਾ ਕੀਤਾ ਗਿਆ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|